September 7, 2026, 2:53 am
----------- Advertisement -----------
HomeNewsBreaking Newsਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਪੰਜਾਬ-ਬਿਹਾਰ ਦੇ 7...

ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਪੰਜਾਬ-ਬਿਹਾਰ ਦੇ 7 ਨਾਮ ਸ਼ਾਮਿਲ

Published on

----------- Advertisement -----------


ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ।


ਦੱਸ ਦਈਏ ਕਿ ਕਾਂਗਰਸ ਨੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਰੱਦ ਕਰ ਦਿੱਤੀ ਹੈ।

ਨਾਲ ਹੀ ਬਿਹਾਰ ਦੇ 5 ਨਾਮ ਹਨ। ਪੱਛਮੀ ਚੰਪਾਰਨ ਤੋਂ ਮਦਨ ਮੋਹਨ ਤਿਵਾਰੀ, ਮੁਜ਼ੱਫਰਪੁਰ ਤੋਂ ਅਜੈ ਨਿਸ਼ਾਦ, ਮਹਾਰਾਜਗੰਜ ਤੋਂ ਆਕਾਸ਼ ਪ੍ਰਸਾਦ ਸਿੰਘ, ਸਮਸਤੀਪੁਰ ਤੋਂ ਸੰਨੀ ਹਜ਼ਾਰੀ ਅਤੇ ਸਾਸਾਰਾਮ ਤੋਂ ਮਨੋਜ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...