September 6, 2026, 10:01 pm
----------- Advertisement -----------
HomeNewsLatest Newsਆਜ਼ਾਦੀ ਦਿਵਸ ਸਮਾਰੋਹ ਲਈ ਲਾਲ ਕਿਲ੍ਹਾ ਨਹੀਂ ਪੁੱਜੇ ਕਾਂਗਰਸ ਪ੍ਰਧਾਨ ਖੜਗੇ, ਸਾਹਮਣੇ...

ਆਜ਼ਾਦੀ ਦਿਵਸ ਸਮਾਰੋਹ ਲਈ ਲਾਲ ਕਿਲ੍ਹਾ ਨਹੀਂ ਪੁੱਜੇ ਕਾਂਗਰਸ ਪ੍ਰਧਾਨ ਖੜਗੇ, ਸਾਹਮਣੇ ਆਇਆ ਇਹ ਵੱਡਾ ਕਾਰਨ

Published on

----------- Advertisement -----------

ਭਾਰਤ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋ ਗਏ ਹਨ ਅਤੇ ਦੇਸ਼ ਅੱਜ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ‘ਤੇ ਅੱਜ ਲਾਲ ਕਿਲ੍ਹੇ ‘ਤੇ ਇਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ। ਇਸ ਪ੍ਰੋਗਰਾਮ ਦੌਰਾਨ ਕਾਂਗਰਸ ਗੈਰ-ਹਾਜ਼ਰ ਰਹੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਕੁਰਸੀ ਖਾਲੀ ਦਿਖਾਈ ਦਿੱਤੀ।
ਲਾਲ ਕਿਲ੍ਹੇ ‘ਤੇ ਆਯੋਜਿਤ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਖਾਲੀ ਕੁਰਸੀ ਨਜ਼ਰ ਆਈ। ਕੁਰਸੀ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਨਾਂ ਲਿਖਿਆ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਖਾਲੀ ਕੁਰਸੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਹੁਣ ਲਾਲ ਕਿਲੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਉਨ੍ਹਾਂ ਦੇ ਨਾ ਪਹੁੰਚਣ ਦਾ ਕਾਰਨ ਸਾਹਮਣੇ ਆਇਆ ਹੈ।
ਉਨ੍ਹਾਂ ਦੇ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਲਾਲ ਕਿਲ੍ਹੇ ਨਹੀਂ ਗਏ। ਖੜਗੇ ਦੇ ਦਫਤਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਅਤੇ ਪਾਰਟੀ ਦਫਤਰ ‘ਤੇ ਵੀ ਝੰਡਾ ਲਹਿਰਾਉਣਾ ਸੀ। ਇਸ ਲਈ, ਉਨ੍ਹਾਂ ਨੂੰ ਵਾਪਸ ਪਰਤਣਾ ਪਿਆ ਅਤੇ ਖੜਗੇ ਨੇ ਸਵੇਰੇ ਕਰੀਬ 10 ਵਜੇ ਪਾਰਟੀ ਦਫਤਰ ‘ਚ ਝੰਡਾ ਲਹਿਰਾਉਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...