April 30, 2026, 12:31 am
----------- Advertisement -----------
HomeNewsBreaking Newsਅੱਜ ਹਰਿਆਣਾ ਦੌਰੇ 'ਤੇ ਕਾਂਗਰਸ ਪ੍ਰਧਾਨ ਖੜਗੇ; ਯਮੁਨਾਨਗਰ ਦੇ ਜਗਾਧਰੀ 'ਚ ਕਰਨਗੇ...

ਅੱਜ ਹਰਿਆਣਾ ਦੌਰੇ ‘ਤੇ ਕਾਂਗਰਸ ਪ੍ਰਧਾਨ ਖੜਗੇ; ਯਮੁਨਾਨਗਰ ਦੇ ਜਗਾਧਰੀ ‘ਚ ਕਰਨਗੇ ਚੋਣ ਰੈਲੀ

Published on

----------- Advertisement -----------

ਆਲ ਇੰਡੀਆ ਕਾਂਗਰਸ (ਏ.ਆਈ.ਸੀ.ਸੀ.) ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਹਰਿਆਣਾ ਦੌਰੇ ‘ਤੇ ਹਨ। ਆਪਣੇ ਇੱਕ ਰੋਜ਼ਾ ਚੋਣ ਦੌਰੇ ਦੌਰਾਨ ਉਹ ਜਗਾਧਰੀ, ਯਮੁਨਾਨਗਰ ਵਿੱਚ ਇੱਕ ਚੋਣ ਰੈਲੀ ਵਿੱਚ ਸ਼ਾਮਲ ਹੋਣਗੇ। ਰੈਲੀ ਵਿੱਚ ਉਹ ਅੰਬਾਲਾ ਤੋਂ ਲੋਕ ਸਭਾ ਕਾਂਗਰਸ ਦੇ ਉਮੀਦਵਾਰ ਅਤੇ ਵਿਧਾਇਕ ਵਰੁਣ ਚੌਧਰੀ (ਮੁਲਾਣਾ) ਲਈ ਵੋਟਾਂ ਮੰਗਣਗੇ। ਦੁਪਹਿਰ ਬਾਅਦ ਰੈਲੀ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਰੈਲੀ ਤੋਂ ਬਾਅਦ ਉਹ ਚੰਡੀਗੜ੍ਹ ਲਈ ਰਵਾਨਾ ਹੋਣਗੇ। ਉੱਥੇ ਉਹ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਅਤੇ ਹਰਿਆਣਾ ਪਾਰਟੀ ਦੇ ਪ੍ਰਧਾਨ ਚੌਧਰੀ ਉਦੈਭਾਨ ਨਾਲ ਮੀਟਿੰਗ ਕਰਨਗੇ। ਉਹ ਸ਼ਾਮ 4 ਵਜੇ ਦੇ ਕਰੀਬ ਪ੍ਰੈੱਸ ਕਾਨਫਰੰਸ ਕਰਨਗੇ।
ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਭਲਕੇ 22 ਮਈ ਨੂੰ ਹਰਿਆਣਾ ਆਉਣਗੇ, ਜਿੱਥੇ ਉਨ੍ਹਾਂ ਦੇ ਤਿੰਨ ਵੱਡੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਪਹਿਲਾਂ ਉਹ ਚਰਖੀ ਦਾਦਰੀ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ ਅਤੇ ਬਾਅਦ ਵਿੱਚ ਸੋਨੀਪਤ ਲੋਕ ਸਭਾ ਹਲਕੇ ਵਿੱਚ ਕਾਂਗਰਸ ਉਮੀਦਵਾਰ ਸਤਪਾਲ ਬ੍ਰਹਮਚਾਰੀ ਲਈ ਵੋਟਾਂ ਮੰਗਣਗੇ। ਸ਼ਾਮ ਨੂੰ ਰਾਹੁਲ ਗਾਂਧੀ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ‘ਸੰਵਿਧਾਨ ਸਨਮਾਨ ਸੰਮੇਲਨ’ ਦੀ ਪ੍ਰਧਾਨਗੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...