June 5, 2026, 2:21 am
----------- Advertisement -----------
HomeNewsLatest Newsਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਰਾਹੁਲ ਗਾਂਧੀ ਨੂੰ...

ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਰਾਹੁਲ ਗਾਂਧੀ ਨੂੰ ਸੁਰੱਖਿਆ ਦੇਣ ਦੀ ਕੀਤੀ ਮੰਗ

Published on

----------- Advertisement -----------

ਕਾਂਗਰਸ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਲਿਖੇ ਪੱਤਰ ਵਿੱਚ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਦਿੱਲੀ ‘ਚ ਕਈ ਥਾਵਾਂ ‘ਤੇ ਰਾਹੁਲ ਦੀ ਸੁਰੱਖਿਆ ‘ਚ ਲਾਪਰਵਾਹੀ ਸਾਹਮਣੇ ਆਈ ਹੈ। ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।


ਇਸ ਦੇ ਨਾਲ ਹੀ ਭਾਜਪਾ ‘ਤੇ ਦੋਸ਼ ਲਗਾਉਂਦੇ ਹੋਏ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਨੂੰ ਵਿਗਾੜਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਮਾਮਲੇ ਉਸ ਸਮੇ ਗੰਭੀਰ ਹੋ ਜਾਂਦੇ ਹਨ ਜਦੋਂ ਸੁਰੱਖਿਆ ਵਿੱਚ ਕਮੀ ਹੁੰਦੀ ਹੈ ਉਨ੍ਹਾਂ ਕਿਹਾ ਅਸੀਂ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...