September 7, 2026, 6:47 am
----------- Advertisement -----------
HomeNewsLatest Newsਕੋਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਪੀਐਮ ਮੋਦੀ...

ਕੋਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਅਤੇ ਅਮਿਤ ਸ਼ਾਹ ਵੀ ਸਮਾਗਮ ‘ਚ ਰਹੇ ਮੌਜੂਦ

Published on

----------- Advertisement -----------

ਕੋਨਰਾਡ ਸੰਗਮਾ ਨੇ ਮੰਗਲਵਾਰ ਨੂੰ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ‘ਤੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਵੀ ਮੌਜੂਦ ਸਨ। ਰਾਜਪਾਲ ਫੱਗੂ ਚੌਹਾਨ ਨੇ ਸੰਗਮਾ ਦੇ ਨਾਲ 12 ਮੰਤਰੀਆਂ ਨੂੰ ਵੀ ਸਹੁੰ ਚੁਕਾਈ। ਐਨਪੀਪੀ ਦੇ ਸਨਿਆਵਭਾਲਾਂਗ ਧਰ ਅਤੇ ਪ੍ਰੇਸਟਨ ਟੈਨਸੋਂਗ ਨੇ ਡਿਪਟੀ ਸੀਐਮ ਵਜੋਂ ਸਹੁੰ ਚੁੱਕੀ।
ਦੱਸ ਦਈਏ ਕਿ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਨਾਗਾਲੈਂਡ ‘ਚ ਨੇਫਿਊ ਰੀਓ ਦੁਪਹਿਰ 1:45 ‘ਤੇ ਪੰਜਵੇਂ ਕਾਰਜਕਾਲ ਲਈ ਸਹੁੰ ਚੁੱਕਣਗੇ। ਮੋਦੀ ਅਤੇ ਸ਼ਾਹ ਵੀ ਇੱਥੇ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਮੇਘਾਲਿਆ ਦੀਆਂ 59 ਵਿਧਾਨ ਸਭਾ ਸੀਟਾਂ ‘ਤੇ 27 ਫਰਵਰੀ ਨੂੰ ਵੋਟਿੰਗ ਹੋਈ ਸੀ। ਚੋਣ ਨਤੀਜੇ 2 ਮਾਰਚ ਨੂੰ ਘੋਸ਼ਿਤ ਕੀਤੇ ਗਏ ਸਨ, ਜਿਸ ਵਿੱਚ ਐਨਪੀਪੀ 26 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...