June 19, 2026, 7:58 am
----------- Advertisement -----------
HomeNewsCoronavirusਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਚੀਨ ਸਮੇਤ ਦੁਨੀਆ ਭਰ ‘ਚ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਉੱਚ ਪੱਧਰੀ ਬੈਠਕ ਬੁਲਾਈ, ਜਿਸ ‘ਚ ਸੂਬਿਆਂ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

  • -ਜੇਕਰ ਤੁਸੀਂ ਵਿਦੇਸ਼ ਤੋਂ ਭਾਰਤ ਆ ਰਹੇ ਹੋ, ਤਾਂ ਤੁਹਾਡੇ ਲਈ ਟੀਕਾਕਰਣ ਹੋਣਾ ਜ਼ਰੂਰੀ ਹੈ।
  • -ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਕਰੋ। ਇਸ ਸਬੰਧੀ ਏਅਰਲਾਈਨਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ।
    -ਜੇਕਰ ਕਿਸੇ ਯਾਤਰੀ ‘ਚ ਕੋਰੋਨਾ ਦੇ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਆਈਸੋਲੇਟ ਕਰ ਦਿੱਤਾ ਜਾਵੇਗਾ।
  • ਡੀ-ਬੋਰਡਿੰਗ ਦੌਰਾਨ ਸਰੀਰਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ।
    -ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਹੋਵੇਗੀ
    -ਏਅਰਪੋਰਟ ਦੇ ਐਂਟਰੀ ਪੁਆਇੰਟਾਂ ‘ਤੇ ਸਿਹਤ ਅਧਿਕਾਰੀ ਤਾਇਨਾਤ ਰਹਿਣਗੇ
    -ਜੇਕਰ ਸਕਰੀਨਿੰਗ ਦੌਰਾਨ ਕਿਸੇ ਯਾਤਰੀ ਵਿੱਚ ਲੱਛਣ ਦਿਖਾਈ ਦਿੰਦੇ ਹਨ, ਤਾਂ ਉਸਨੂੰ ਆਈਸੋਲੇਟ ਕਰ ਦਿੱਤਾ ਜਾਵੇਗਾ ਅਤੇ ਨਜ਼ਦੀਕੀ ਮੈਡੀਕਲ ਸਹੂਲਤ ਵਿੱਚ ਲਿਜਾਇਆ ਜਾਵੇਗਾ।
  • ਫਲਾਈਟ ‘ਚ ਕੁੱਲ ਯਾਤਰੀਆਂ ਦੀ ਗਿਣਤੀ ਦੇ ਦੋ ਫੀਸਦੀ ਦੀ ਰੈਂਡਮ ਟੈਸਟਿੰਗ ਕੀਤੀ ਜਾਵੇਗੀ, ਇਸ ਸਬੰਧੀ ਏਅਰਲਾਈਨਾਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ।
    -ਹਵਾਈ ਅੱਡੇ ‘ਤੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਕੋਈ ਬੇਤਰਤੀਬੀ ਜਾਂਚ ਨਹੀਂ ਹੋਵੇਗੀ। ਲੱਛਣ ਪਾਏ ਜਾਣ ‘ਤੇ ਟੈਸਟ ਕੀਤਾ ਜਾਵੇਗਾ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...