September 16, 2026, 7:45 pm
----------- Advertisement -----------
HomeNewsBreaking Newsਦੁਨੀਆ ਦੇ ਅਜਿਹੇ ਦੇਸ਼ ਜਿੱਥੇ ਵੋਟ ਨਾ ਪਾਉਣ 'ਤੇ ਵਿਅਕਤੀ ਨੂੰ ਸਜ਼ਾ...

ਦੁਨੀਆ ਦੇ ਅਜਿਹੇ ਦੇਸ਼ ਜਿੱਥੇ ਵੋਟ ਨਾ ਪਾਉਣ ‘ਤੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ ਸਜ਼ਾ

Published on

----------- Advertisement -----------


ਭਾਰਤ ‘ਚ ਲੋਕਾਂ ਨੂੰ ਲਗਾਤਾਰ ਵੋਟ ਪਾਉਣ ਦੀ ਅਪੀਲ ਕੀਤੀ ਜਾਂਦੀ ਹੈ, ਹਾਲਾਂਕਿ ਕਈ ਥਾਵਾਂ ‘ਤੇ ਵੋਟ ਫੀਸਦੀ ਅਜੇ ਵੀ ਘੱਟ ਹੈ। ਅਜਿਹੀ ਸਥਿਤੀ ਵਿੱਚ, ਕੀ ਤੁਸੀਂ ਉਨ੍ਹਾਂ ਦੇਸ਼ਾਂ ਬਾਰੇ ਜਾਣਦੇ ਹੋ ਜਿੱਥੇ ਵੋਟਿੰਗ ਲਾਜ਼ਮੀ ਹੈ?

ਦੱਸ ਦਈਏ ਕਿ ਦੁਨੀਆ ‘ਚ ਕਰੀਬ 19 ਦੇਸ਼ ਅਜਿਹੇ ਹਨ ਜਿੱਥੇ ਵੋਟ ਨਾ ਪਾਉਣ ‘ਤੇ ਵਿਅਕਤੀ ਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਇੱਥੇ ਵੋਟ ਪਾਉਣਾ ਬਹੁਤ ਜ਼ਰੂਰੀ ਹੈ।


ਇਸ ਦਾ ਮਤਲਬ ਹੈ ਕਿ ਕਿਸੇ ਵੀ ਚੋਣ ਵਿਚ ਵੋਟਰ ਲਈ ਆਪਣੀ ਵੋਟ ਪਾਉਣੀ ਜਾਂ ਪੋਲਿੰਗ ਸਟੇਸ਼ਨ ‘ਤੇ ਮੌਜੂਦ ਹੋਣਾ ਜ਼ਰੂਰੀ ਹੈ। ਅਸੀਂ ਤੁਹਾਨੂੰ ਉਨ੍ਹਾਂ ਦੇਸ਼ਾਂ ਬਾਰੇ ਦੱਸਣ ਜਾ ਰਹੇ ਹਾਂ। ਜਿੱਥੇ ਵੋਟਿੰਗ ਸਖ਼ਤੀ ਨਾਲ ਲਾਜ਼ਮੀ ਹੈ, ਨਹੀਂ ਤਾਂ ਸਜ਼ਾ ਹੋ ਸਕਦੀ ਹੈ। ਇਨ੍ਹਾਂ ਵਿੱਚ ਆਸਟਰੇਲੀਆ, ਅਰਜਨਟੀਨਾ, ਬੈਲਜੀਅਮ, ਬ੍ਰਾਜ਼ੀਲ, ਚਿਲੀ, ਸਾਈਪ੍ਰਸ, ਕਾਂਗੋ, ਇਕਵਾਡੋਰ, ਫਿਜੀ, ਪੇਰੂ, ਸਿੰਗਾਪੁਰ, ਤੁਰਕੀ, ਉਰੂਗਵੇ ਅਤੇ ਸਵਿਟਜ਼ਰਲੈਂਡ ਸ਼ਾਮਲ ਹਨ।

33 ਵਿੱਚੋਂ 19 ਦੇਸ਼ਾਂ ਵਿੱਚ ਇਸ ਨਿਯਮ ਨੂੰ ਤੋੜਨ ਲਈ ਸਜ਼ਾ ਦਿੱਤੀ ਜਾਂਦੀ ਹੈ। ਆਸਟ੍ਰੇਲੀਆ, ਅਰਜਨਟੀਨਾ, ਬ੍ਰਾਜ਼ੀਲ, ਸਿੰਗਾਪੁਰ, ਤੁਰਕੀ, ਬੈਲਜੀਅਮ ਸਮੇਤ 19 ਦੇਸ਼ਾਂ ਵਿਚ ਚੋਣ ਪ੍ਰਕਿਰਿਆ ਲਗਭਗ ਭਾਰਤ ਵਰਗੀ ਹੈ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਿੰਗਾਪੁਰ ‘ਚ ਜੇਕਰ ਕੋਈ ਵਿਅਕਤੀ ਵੋਟ ਨਹੀਂ ਪਾਉਂਦਾ ਤਾਂ ਉਸ ਵਿਅਕਤੀ ਤੋਂ ਵੋਟ ਦਾ ਅਧਿਕਾਰ ਵੀ ਖੋਹ ਲਿਆ ਜਾਂਦਾ ਹੈ। ਜਦਕਿ ਬ੍ਰਾਜ਼ੀਲ ‘ਚ ਵੋਟ ਨਾ ਪਾਉਣ ‘ਤੇ ਪਾਸਪੋਰਟ ਵੀ ਜ਼ਬਤ ਕਰ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਬੋਲੀਵੀਆ ‘ਚ ਵੋਟ ਨਾ ਪਾਉਣ ‘ਤੇ 3 ਮਹੀਨੇ ਦੀ ਤਨਖਾਹ ਵਾਪਸ ਲੈ ਲਈ ਜਾਂਦੀ ਹੈ। ਇਸ ਤੋਂ ਇਲਾਵਾ ਬੈਲਜੀਅਮ ‘ਚ 1893 ਤੋਂ ਬਾਅਦ ਵੋਟ ਨਾ ਪਾਉਣ ‘ਤੇ ਜੁਰਮਾਨੇ ਦੀ ਵਿਵਸਥਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...