June 6, 2026, 1:31 pm
----------- Advertisement -----------
HomeNewsLatest Newsਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਝਟਕਾ,ਮਨੀ ਲਾਂਡਰਿੰਗ ਮਾਮਲੇ 'ਚ...

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਝਟਕਾ,ਮਨੀ ਲਾਂਡਰਿੰਗ ਮਾਮਲੇ ‘ਚ ਨਹੀਂ ਮਿਲੀ ਜ਼ਮਾਨਤ

Published on

----------- Advertisement -----------

ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਰਾਉਸ ਐਵੇਨਿਊ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਦੱਸ ਦਈਏ ਕਿ 9 ਜੂਨ ਨੂੰ ਦਾਇਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਈਡੀ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਐਸਬੀ ਰਾਜੂ ਅਤੇ ਸਤੇਂਦਰ ਜੈਨ ਵੱਲੋਂ ਸੀਨੀਅਰ ਵਕੀਲ ਹਰੀਹਰਨ ਪੇਸ਼ ਹੋਏ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...