September 28, 2026, 4:57 am
----------- Advertisement -----------
HomeNewsLatest Newsਕੇਜਰੀਵਾਲ ਸਰਕਾਰ ਦੀ ਇੱਕ ਹੋਰ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਆਤਿਸ਼ੀ...

ਕੇਜਰੀਵਾਲ ਸਰਕਾਰ ਦੀ ਇੱਕ ਹੋਰ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਆਤਿਸ਼ੀ ਨੂੰ ਭੇਜਿਆ ਸੰਮਨ

Published on

----------- Advertisement -----------

ਅਰਵਿੰਦ ਕੇਜਰੀਵਾਲ ਸਰਕਾਰ ‘ਚ ਮੰਤਰੀ ਆਤਿਸ਼ੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਸੰਮਨ ਭੇਜਿਆ ਹੈ। ਆਤਿਸ਼ੀ ਨੂੰ 29 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਦੱਸ ਦਈਏ ਕਿ ‘ਆਪ’ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਇਸ ਸਬੰਧੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
‘ਆਪ’ ਦੀ ਮੰਤਰੀ ਆਤਿਸ਼ੀ ਦੀਆਂ ਮੁਸ਼ਕਲਾਂ ਅਜਿਹੇ ਸਮੇਂ ਵੱਧ ਗਈਆਂ ਹਨ ਜਦੋਂ ਆਮ ਆਦਮੀ ਪਾਰਟੀ ਦੇ ਕਈ ਵੱਡੇ ਜੇਲ੍ਹ ਵਿੱਚ ਹਨ। ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਮਨੀਸ਼ ਸਿਸੋਦੀਆ ਅਜੇ ਵੀ ਜੇਲ ‘ਚ ਹਨ ਪਰ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਜ਼ਮਾਨਤ ‘ਤੇ ਬਾਹਰ ਹਨ। ਇਸ ਦੇ ਨਾਲ ਹੀ ਸਤੇਂਦਰ ਜੈਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਲਾਖਾਂ ਪਿੱਛੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...