June 2, 2026, 4:49 am
----------- Advertisement -----------
HomeNewsBreaking Newsਅਦਾਲਤ ਨੇ CM ਕੇਜਰੀਵਾਲ ਨੂੰ 6 ਦਿਨਾਂ ED ਰਿਮਾਂਡ 'ਤੇ ਭੇਜਿਆ

ਅਦਾਲਤ ਨੇ CM ਕੇਜਰੀਵਾਲ ਨੂੰ 6 ਦਿਨਾਂ ED ਰਿਮਾਂਡ ‘ਤੇ ਭੇਜਿਆ

Published on

----------- Advertisement -----------

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਦਾਲਤ ਵਿੱਚ 28 ਮਾਰਚ ਨੂੰ ਦੁਪਹਿਰ 2 ਵਜੇ ਸੀ ਐਮ ਕੇਜਰੀਵਾਲ ਦੀ ਪੇਸ਼ੀ ਹੋਵੇਗੀ। ਅੱਜ ਉਨ੍ਹਾਂ ਨੂੰ ਛੇ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੁਣਵਾਈ ਦੁਪਹਿਰ 2.15 ਵਜੇ ਸ਼ੁਰੂ ਹੋਈ ਅਤੇ ਸ਼ਾਮ 5.15 ਵਜੇ ਤੱਕ ਚੱਲਦੀ ਰਹੀ। ਇਸ ਦੌਰਾਨ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਕੋਰਟ ਨੇ ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨ ਦੇ ED ਰਿਮਾਂਡ ‘ਤੇ ਭੇਜ ਦਿੱਤਾ। ਕੇਜਰੀਵਾਲ ਇਨ੍ਹਾਂ ਛੇ ਦਿਨਾਂ ਤੱਕ ਈਡੀ ਦੇ ਲਾਕਅੱਪ ‘ਚ ਰਹਿਣਗੇ।
ਦੱਸ ਦਈਏ ਕਿ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ‘ਆਪ’ ਵਰਕਰਾਂ ਵੱਲੋ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਹੁਣ ਆਮ ਆਦਮੀ ਪਾਰਟੀ 26 ਮਾਰਚ ਨੂੰ ਪ੍ਰਧਾਨ ਮੰਤਰੀ ਨਿਵਾਸ ਦਾ ਘਿਰਾਓ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...