September 11, 2026, 9:31 pm
----------- Advertisement -----------
HomeNewsLatest NewsCPI ਨੇਤਾ ਕੇਦਾਰ ਨਾਥ ਪਾਂਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ,...

CPI ਨੇਤਾ ਕੇਦਾਰ ਨਾਥ ਪਾਂਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਦਿੱਲੀ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ

Published on

----------- Advertisement -----------

ਬਿਹਾਰ ਵਿਧਾਨ ਪ੍ਰੀਸ਼ਦ ਦੇ ਮੈਂਬਰ ਕੇਦਾਰਨਾਥ ਪਾਂਡੇ ਦੀ ਸੋਮਵਾਰ ਸਵੇਰੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਤਵਾਰ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।
ਜਾਣਕਾਰੀ ਮੁਤਾਬਿਕ ਪਾਂਡੇ 1992 ਤੋਂ ਬਿਹਾਰ ਸੈਕੰਡਰੀ ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਵੀ ਸਨ ਅਤੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਅਤੇ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ। ਸੀਪੀਆਈ ਦੀ ਸੂਬਾ ਇਕਾਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਦੇਹ ਨੂੰ ਅੰਤਿਮ ਸੰਸਕਾਰ ਲਈ ਇੱਥੇ ਲਿਆਂਦਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...