August 27, 2026, 1:25 am
----------- Advertisement -----------
HomeNewsLatest Newsਕਰਮਚਾਰੀਆਂ ਲਈ ਵੱਡੀ ਖਬਰ: ਸਰਕਾਰ ਨੇ ਕੀਤਾ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ,...

ਕਰਮਚਾਰੀਆਂ ਲਈ ਵੱਡੀ ਖਬਰ: ਸਰਕਾਰ ਨੇ ਕੀਤਾ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ, ਜਾਣੋ ਕਿੰਨੀ ਵੱਧ ਜਾਵੇਗੀ ਤਨਖਾਹ

Published on

----------- Advertisement -----------

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਆਈ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਰਾਹਤ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਸੂਬੇ ਦੇ ਸਾਢੇ ਸੱਤ ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।
ਸੀਐਮ ਚੌਹਾਨ ਨੇ ਸ਼ੁੱਕਰਵਾਰ ਨੂੰ ਸਹਿਰ ਜ਼ਿਲੇ ਦੇ ਪਿੰਡ ਗਿਲੌਰ ਵਿੱਚ ਮੁੱਖ ਮੰਤਰੀ ਕੰਨਿਆ ਵਿਵਾਹ/ਨਿਕਾਹ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਚਾਰ ਫੀਸਦੀ ਦਾ ਫਰਕ ਹੈ, ਜਿਸ ਨੂੰ ਖਤਮ ਕਰ ਦਿੱਤਾ ਜਾਵੇਗਾ। ਮੌਜੂਦਾ ਸਮੇਂ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ 1 ਜਨਵਰੀ 2023 ਤੋਂ ਸੱਤਵੇਂ ਤਨਖਾਹ ਸਕੇਲ ਤਹਿਤ 38 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਸੀਐਮ ਚੌਹਾਨ ਦੇ ਇਸ ਐਲਾਨ ਤੋਂ ਬਾਅਦ ਮਹਿੰਗਾਈ ਭੱਤਾ 42 ਫੀਸਦੀ ਹੋ ਜਾਵੇਗਾ।
ਮਹਿੰਗਾਈ ਭੱਤੇ ‘ਚ 4 ਫੀਸਦੀ ਵਾਧੇ ਤੋਂ ਬਾਅਦ ਸੂਬਾ ਸਰਕਾਰ ‘ਤੇ ਸਾਲਾਨਾ ਇਕ ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰੋਜ਼ਗਾਰ ਸਹਾਇਕਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ ਹੈ। ਹਾਲਾਂਕਿ ਮੁੱਖ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਕਰਮਚਾਰੀਆਂ ਨੂੰ ਇਸ ਵਾਧੇ ਦਾ ਲਾਭ ਕਦੋਂ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...