November 12, 2026, 5:12 am
----------- Advertisement -----------
HomeNewsLatest Newsਦਲਾਈ ਲਾਮਾ ਦੇ ਭਰੋਸੇਮੰਦ ਸੁਰੱਖਿਆ ਕੁੱਤੇ 'ਡੂਕਾ' ਦੀ ਹੋਵੇਗੀ ਸੇਵਾਮੁਕਤੀ, ਵਿਸਫੋਟਕ ਸੁੰਘਣ...

ਦਲਾਈ ਲਾਮਾ ਦੇ ਭਰੋਸੇਮੰਦ ਸੁਰੱਖਿਆ ਕੁੱਤੇ ‘ਡੂਕਾ’ ਦੀ ਹੋਵੇਗੀ ਸੇਵਾਮੁਕਤੀ, ਵਿਸਫੋਟਕ ਸੁੰਘਣ ‘ਚ ਹੈ ਮਾਹਿਰ

Published on

----------- Advertisement -----------

ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਦਾ ਭਰੋਸੇਮੰਦ ਕੁੱਤਾ ਡੂਕਾ ਰਿਟਾਇਰ ਹੋਣ ਵਾਲਾ ਹੈ। ਦਲਾਈ ਲਾਮਾ ਦੀ ਸੁਰੱਖਿਆ ‘ਚ ਤਾਇਨਾਤ ਡੂਕਾ ਨਾਂ ਦਾ ਸੁੰਘਣ ਵਾਲਾ ਲੈਬਰਾਡੋਰ ਕੁੱਤਾ 12 ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਸੇਵਾਮੁਕਤ ਹੋ ਰਿਹਾ ਹੈ। ਡੂਕਾ, ਸੁੰਘਣ ਦੀ ਆਪਣੀ ਜ਼ਬਰਦਸਤ ਯੋਗਤਾ ਲਈ ਜਾਣਿਆ ਜਾਂਦਾ ਹੈ ਅਤੇ ਵਿਸਫੋਟਕਾਂ ਦਾ ਪਤਾ ਲਗਾਉਣ ਵਿੱਚ ਮੁਹਾਰਤ ਰੱਖਦਾ ਹੈ।
ਪੁਲਸ ਵਿਭਾਗ ਮੈਕਲੋਡਗੰਜ ਪੁਲਸ ਲਾਈਨ ‘ਚ ਸ਼ਿਵ ਮੰਦਰ ਨੇੜੇ 7 ਫਰਵਰੀ ਨੂੰ ਇਸ ਦੀ ਨਿਲਾਮੀ ਕਰੇਗਾ। ਦਲਾਈਲਾਮਾ ਦੀ ਸੁਰੱਖਿਆ ‘ਚ ਤਾਇਨਾਤ ਡੀਐੱਸਪੀ ਨਿਤਿਨ ਚੌਹਾਨ ਨੇ ਦੱਸਿਆ ਕਿ ਡੁਕਾ ਦੀ ਸਭ ਤੋਂ ਵੱਡੀ ਖਾਸੀਅਤ ਪੁਲਿਸ ਨੂੰ ਵਿਸਫੋਟਕਾਂ ਬਾਰੇ ਚੇਤਾਵਨੀ ਦੇਣਾ ਹੈ। ਉਹ ਦਲਾਈ ਲਾਮਾ ਦੇ ਪ੍ਰੋਗਰਾਮਾਂ ਤੋਂ ਪਹਿਲਾਂ ਸਮਾਗਮ ਵਾਲੀ ਥਾਂ ‘ਤੇ ਰੇਕੀ ਕਰਦਾ ਹੈ।
ਡੀਐਸਪੀ ਨੇ ਦੱਸਿਆ ਕਿ ਡੂਕਾ ਦੀ ਰੇਕੀ ਤੋਂ ਬਾਅਦ ਹੀ ਪ੍ਰੋਗਰਾਮ ਵਾਲੀ ਥਾਂ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ। ਸਾਲ 2010 ਵਿੱਚ ਇਸ ਨੂੰ ਇੱਕ ਲੱਖ 23 ਹਜ਼ਾਰ ਰੁਪਏ ਦੇ ਕੇ ਆਰਮੀ ਟਰੇਨਿੰਗ ਸੈਂਟਰ ਮੇਰਠ ਤੋਂ ਲਿਆਂਦਾ ਗਿਆ ਸੀ। ਉਸ ਸਮੇਂ ਇਹ 7 ਮਹੀਨੇ ਦਾ ਸੀ। ਉਸ ਦੀ ਕੁਝ ਸਿਖਲਾਈ ਇੱਥੇ ਹੋਈ। ਉਸ ਤੋਂ ਬਾਅਦ ਉਹ ਲਗਾਤਾਰ ਸਿਪਾਹੀ ਵਜੋਂ ਸੇਵਾ ਨਿਭਾ ਰਿਹਾ ਸੀ। ਦੱਸ ਦਈਏ ਕਿ ਆਮ ਤੌਰ ‘ਤੇ, ਲੈਬਰਾਡੋਰ ਕੁੱਤੇ ਦੀ ਕੀਮਤ 10 ਤੋਂ 25 ਹਜ਼ਾਰ ਤੱਕ ਹੁੰਦੀ ਹੈ, ਪਰ ਡੂਕਾ ਵਰਗੇ ਸੁੰਘਣ ਵਾਲੇ ਆਪਣੀ ਸਿਖਲਾਈ ਦੇ ਕਾਰਨ ਵਧੇਰੇ ਕੀਮਤੀ ਮੰਨੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...