June 9, 2026, 3:27 am
----------- Advertisement -----------
HomeNewsBreaking Newsਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ 29 ਜੁਲਾਈ ਨੂੰ...

ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ 29 ਜੁਲਾਈ ਨੂੰ ਫੈਸਲਾ

Published on

----------- Advertisement -----------

ਦਿੱਲੀ ਹਾਈਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬੁੱਧਵਾਰ ਨੂੰ ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ।

ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ- ਅਰਵਿੰਦ ਕੇਜਰੀਵਾਲ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ, ਅੱਤਵਾਦੀ ਨਹੀਂ।

ਸਿੰਘਵੀ ਨੇ ਅਦਾਲਤ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ- ਹਾਲ ਹੀ ‘ਚ ਇਮਰਾਨ ਖਾਨ ਨੂੰ ਰਿਹਾਅ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਇਕ ਹੋਰ ਮਾਮਲੇ ‘ਚ ਫਿਰ ਗ੍ਰਿਫਤਾਰ ਕੀਤਾ ਗਿਆ ਸੀ। ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੋ ਸਕਦਾ।

ਨਿਊਜ਼ ਵੈੱਬਸਾਈਟ ਬਾਰ ਐਂਡ ਬੈਂਚ ਮੁਤਾਬਕ ਸੀਬੀਆਈ ਦੇ ਵਕੀਲ ਡੀਪੀ ਸਿੰਘ ਨੇ ਕਿਹਾ- ਕੇਜਰੀਵਾਲ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇੱਥੇ ਹਰ ਕੋਈ ਜਾਣਦਾ ਹੈ ਕਿ ਦੇਸ਼ ਵਿੱਚ ਜਾਂਚ ਕਿਵੇਂ ਪ੍ਰਭਾਵਿਤ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...