June 26, 2026, 3:44 pm
----------- Advertisement -----------
HomeNewsLatest Newsਦਿੱਲੀ 'ਚ 16 ਸਾਲਾ ਲੜਕੀ ਦਾ ਬੇਰਹਿਮੀ ਨਾਲ ਕ+ਤ+ਲ, ਪ੍ਰੇਮੀ ਨੇ ਚਾਕੂ...

ਦਿੱਲੀ ‘ਚ 16 ਸਾਲਾ ਲੜਕੀ ਦਾ ਬੇਰਹਿਮੀ ਨਾਲ ਕ+ਤ+ਲ, ਪ੍ਰੇਮੀ ਨੇ ਚਾਕੂ ਨਾਲ ਕੀਤੇ ਕਈ ਵਾਰ

Published on

----------- Advertisement -----------

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ 16 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਐਤਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਸ ਮੁਤਾਬਕ ਦੋਸ਼ੀ ਸਾਹਿਲ (20) ਨੇ ਸਾਕਸ਼ੀ ਨੂੰ ਰਸਤੇ ‘ਚ ਰੋਕ ਲਿਆ ਅਤੇ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਇਸ ਤੋਂ ਬਾਅਦ ਪੱਥਰਾਂ ਨਾਲ ਹਮਲਾ ਕੀਤਾ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਰਿਲੇਸ਼ਨਸ਼ਿਪ ‘ਚ ਸਨ ਪਰ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਸਾਹਿਲ ਨੇ ਕਿੰਨੀ ਵਾਰ ਸਾਕਸ਼ੀ ਨੂੰ ਚਾਕੂ ਮਾਰਿਆ ਸੀ, ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।
ਪੁਲਸ ਨੇ ਦੱਸਿਆ ਕਿ ਇਕ ਵਿਅਕਤੀ ਨੇ ਲੜਕੀ ਦੇ ਕਤਲ ਦੀ ਸੂਚਨਾ ਦਿੱਤੀ। ਪੁਲਸ ਟੀਮ ਨੂੰ ਸਾਕਸ਼ੀ ਦੀ ਲਾਸ਼ ਸੜਕ ‘ਤੇ ਮਿਲੀ। ਉਹ ਜੇਜੇ ਕਲੋਨੀ ਦੀ ਰਹਿਣ ਵਾਲੀ ਸੀ। ਐਤਵਾਰ ਸ਼ਾਮ ਨੂੰ ਜਦੋਂ ਉਹ ਜਨਮਦਿਨ ਪਾਰਟੀ ‘ਤੇ ਜਾ ਰਹੀ ਸੀ ਤਾਂ ਅਚਾਨਕ ਸਾਹਿਲ ਨੇ ਉਸ ਨੂੰ ਰੋਕ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਚਾਕੂ ਨਾਲ ਕਈ ਵਾਰ ਕੀਤੇ। ਇਸ ਤੋਂ ਬਾਅਦ ਉਸ ‘ਤੇ 6 ਵਾਰ ਪਥਰਾਅ ਕੀਤਾ ਗਿਆ। ਕਤਲ ਤੋਂ ਬਾਅਦ ਸਾਹਿਲ ਫਰਾਰ ਹੋ ਗਿਆ। ਘਟਨਾ ਦੌਰਾਨ ਕੁਝ ਲੋਕਾਂ ਨੇ ਸਾਹਿਲ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਇਹ ਕਤਲ ਉਸ ਸਮੇਂ ਹੋਇਆ ਜਦੋਂ ਸਾਕਸ਼ੀ ਆਪਣੇ ਦੋਸਤ ਦੇ ਬੇਟੇ ਦੇ ਜਨਮਦਿਨ ਦੀ ਪਾਰਟੀ ‘ਤੇ ਜਾ ਰਹੀ ਸੀ। ਪੁਲਿਸ ਸਾਹਿਲ ਦੀ ਭਾਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...