August 15, 2026, 4:23 pm
----------- Advertisement -----------
HomeNewsLatest Newsਦਿੱਲੀ ਏਮਜ਼ ਦਾ ਸਰਵਰ ਕਰੀਬ 9 ਘੰਟੇ ਤੋਂ ਡਾਊਨ, ਹੈਕ ਹੋਣ ਦਾ...

ਦਿੱਲੀ ਏਮਜ਼ ਦਾ ਸਰਵਰ ਕਰੀਬ 9 ਘੰਟੇ ਤੋਂ ਡਾਊਨ, ਹੈਕ ਹੋਣ ਦਾ ਖਦਸ਼ਾ

Published on

----------- Advertisement -----------

ਦੇਸ਼ ਦੇ ਸਭ ਤੋਂ ਮਸ਼ਹੂਰ ਹਸਪਤਾਲ ਏਮਜ਼ ਦਿੱਲੀ ਦਾ ਸਰਵਰ ਕੁਝ ਘੰਟਿਆਂ ਤੋਂ ਡਾਊਨ ਹੈ। ਖਦਸ਼ਾ ਹੈ ਕਿ ਸਰਵਰ ਹੈਕ ਹੋ ਗਿਆ ਹੈ। ਸਰਵਰ ਡਾਊਨ ਹੋਣ ਕਾਰਨ ਕੰਮ ਰੁਕ ਗਿਆ। ਹਸਪਤਾਲ ਦਾ ਕੰਮਕਾਜ ਕਈ ਘੰਟਿਆਂ ਤੋਂ ਪ੍ਰਭਾਵਿਤ ਹੈ। ਇਸ ਹਸਪਤਾਲ ਵਿੱਚ ਦੇਸ਼ ਭਰ ਤੋਂ ਮਰੀਜ਼ ਆਉਂਦੇ ਹਨ।
ਜਾਣਕਾਰੀ ਮੁਤਾਬਿਕ ਦਿੱਲੀ ਏਮਜ਼ ਦਾ ਸਰਵਰ 9 ਘੰਟਿਆਂ ਤੋਂ ਡਾਊਨ ਹੈ। ਇੱਥੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਦੇ ਸਿਹਤ ਦੇ ਅੰਕੜੇ ਰਹਿੰਦੇ ਹਨ। ਅਜਿਹੇ ‘ਚ ਸਰਵਰ ਹੈਕ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸਰਵਰ ਡਾਊਨ ਹੋਣ ਕਾਰਨ ਮਰੀਜ਼ਾਂ ਦੇ ਪਰਚੀ ਤੋਂ ਲੈ ਕੇ ਹੋਰ ਕਈ ਕੰਮ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨਿਕ ਦਫ਼ਤਰ ਦਾ ਕੰਮ ਵੀ ਠੱਪ ਹੋ ਗਿਆ ਹੈ। ਮਾਹਿਰ ਸਰਵਰ ‘ਚ ਖਰਾਬੀ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...