July 26, 2026, 7:57 am
----------- Advertisement -----------
HomeNewsLatest Newsਰਾਜਧਾਨੀ ਦਿੱਲੀ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਵਾਤਾਵਰਣ ਮੰਤਰੀ ਨੇ...

ਰਾਜਧਾਨੀ ਦਿੱਲੀ ‘ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਵਾਤਾਵਰਣ ਮੰਤਰੀ ਨੇ ਲੋਕਾਂ ਘਰੋਂ ਕੰਮ ਕਰਨ ਦੀ ਕੀਤੀ ਅਪੀਲ

Published on

----------- Advertisement -----------

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੀ ਖਰਾਬ ਹਵਾ ਦੀ ਗੁਣਵੱਤਾ ਲਈ ਦਿੱਲੀ ਦੇ ਲੋਕ ਜ਼ਿੰਮੇਵਾਰ ਹਨ। ਗੋਪਾਲ ਰਾਏ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੰਭਵ ਹੋਵੇ ਤਾਂ ਘਰੋਂ ਕੰਮ ਕਰਨ। ਨਾਲ ਹੀ, ਨਿੱਜੀ ਵਾਹਨਾਂ ਵਿੱਚ ਯਾਤਰਾ ਕਰਨ ਤੋਂ ਪ੍ਰਹੇਜ਼ ਕਰਨ। ਦਿੱਲੀ ਵਿੱਚ 50 ਫੀਸਦੀ ਪ੍ਰਦੂਸ਼ਣ ਵਾਹਨਾਂ ਕਾਰਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਪਟਾਕੇ ਨਹੀਂ ਚਲਾਉਣੇ ਚਾਹੀਦੇ।
ਦੱਸ ਦਈਏ ਕਿ ਬੁੱਧਵਾਰ ਸਵੇਰੇ ਵੀ ਦਿੱਲੀ ਦੀ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ਰਹੀ। ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (AQI) 354 ਦਰਜ ਕੀਤਾ ਗਿਆ। ਨੋਇਡਾ ਵਿੱਚ AQI 406 ਦਰਜ ਕੀਤਾ ਗਿਆ ਸੀ। ਗੋਪਾਲ ਰਾਏ ਨੇ ਕਿਹਾ ਕਿ ਦੋ ਦਿਨਾਂ ਤੋਂ ਦਿੱਲੀ ਦੇ ਅੰਦਰ ਵੱਖ-ਵੱਖ ਥਾਵਾਂ ‘ਤੇ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ। ਯੂਪੀ ਅਤੇ ਹਰਿਆਣਾ ਵਿੱਚ ਵੀ AQI ਦਾ ਪੱਧਰ ਵਧਿਆ ਹੈ।ਗੋਪਾਲ ਰਾਏ ਨੇ ਕਿਹਾ ਕਿ ਮੈਂ ਯੂਪੀ ਅਤੇ ਹਰਿਆਣਾ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ ਅਤੇ ਨੋਇਡਾ ਵਰਗੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਇੱਕ ਖੇਤਰੀ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰੇ। ਪ੍ਰਦੂਸ਼ਣ ਦੀ ਸਮੱਸਿਆ ਸਿਰਫ ਸੂਬੇ ਦੀ ਸਮੱਸਿਆ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...