September 13, 2026, 8:56 am
----------- Advertisement -----------
HomeNewsLatest Newsਦਿੱਲੀ ਏਅਰਪੋਰਟ 'ਤੇ ਦੁਬਈ ਜਾਣ ਵਾਲੀ ਫਲਾਈਟ 'ਚ ਬੰਬ ਦੀ ਧਮਕੀ; ਮਚਿਆ...

ਦਿੱਲੀ ਏਅਰਪੋਰਟ ‘ਤੇ ਦੁਬਈ ਜਾਣ ਵਾਲੀ ਫਲਾਈਟ ‘ਚ ਬੰਬ ਦੀ ਧਮਕੀ; ਮਚਿਆ ਹੜਕੰਪ

Published on

----------- Advertisement -----------

ਸੋਮਵਾਰ ਸਵੇਰੇ ਦੁਬਈ ਜਾਣ ਵਾਲੀ ਫਲਾਈਟ ‘ਚ ਬੰਬ ਹੋਣ ਦੀ ਖਬਰ ਨਾਲ ਦਿੱਲੀ ਏਅਰਪੋਰਟ ‘ਤੇ ਹੜਕੰਪ ਮਚ ਗਿਆ। ਦਿੱਲੀ ਪੁਲਿਸ ਨੇ ਦੱਸਿਆ ਕਿ 17 ਜੂਨ ਨੂੰ ਸਵੇਰੇ 9:35 ਵਜੇ ਆਈਜੀਆਈ ਹਵਾਈ ਅੱਡੇ ‘ਤੇ ਡੀਆਈਏਐਲ (ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ) ਦੇ ਦਫ਼ਤਰ ਤੋਂ ਇੱਕ ਈਮੇਲ ਪ੍ਰਾਪਤ ਹੋਈ। ਇਸ ਵਿੱਚ ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਦੇ ਅੰਦਰ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ।
ਸੂਚਨਾ ਤੋਂ ਬਾਅਦ ਏਅਰਪੋਰਟ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ। ਸੁਰੱਖਿਆ ਏਜੰਸੀ ਅਤੇ ਬੰਬ ਨਿਰੋਧਕ ਦਸਤੇ ਨੇ ਜਹਾਜ਼ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੇਲ ਭੇਜਣ ਵਾਲੇ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...