September 30, 2026, 10:28 am
----------- Advertisement -----------
HomeNewsBreaking Newsਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਜਾਣਗੇ...

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਜਾਣਗੇ ਅਯੁੱਧਿਆ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਅਯੁੱਧਿਆ ਦਾ ਦੌਰਾ ਕਰਨਗੇ। ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਸ਼ਾਮ ਨੂੰ ਪਰਿਵਾਰ ਸਮੇਤ ਦਿੱਲੀ ਪਹੁੰਚ ਰਹੇ ਹਨ। ਦਿੱਲੀ ਤੋਂ ਹੀ ਦੋਵੇਂ ਮੁੱਖ ਮੰਤਰੀ ਆਪਣੇ ਪਰਿਵਾਰਾਂ ਸਮੇਤ ਅਯੁੱਧਿਆ ਲਈ ਰਵਾਨਾ ਹੋਣਗੇ। ਸੂਤਰਾਂ ਮੁਤਾਬਕ ਇਹ ਦੋਵੇਂ ਮੁੱਖ ਮੰਤਰੀ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਅਯੁੱਧਿਆ ਜਾਣਗੇ ਅਤੇ ਰਾਮਲੱਲਾ ਦੇ ਦਰਸ਼ਨ ਕਰਨਗੇ।

ਦੱਸ ਦਈਏ ਕਿ ਰਾਮਲੱਲਾ ਦੇ ਪਵਿੱਤਰ ਅਸਥਾਨ ਦੀ ਸਥਾਪਨਾ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ 22 ਜਨਵਰੀ ਤੋਂ ਬਾਅਦ ਆਪਣੇ ਪਰਿਵਾਰਕ ਮੈਂਬਰਾਂ ਨਾਲ ਅਯੁੱਧਿਆ ਜਾ ਕੇ ਨਵੇਂ ਬਣੇ ਮੰਦਰ ‘ਚ ਰਾਮ ਲੱਲਾ ਦੇ ਦਰਸ਼ਨ ਕਰਨਗੇ।  

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਰੋਹਿਣੀ ਦੇ ਸੈਕਟਰ 11 ਸਥਿਤ ਪ੍ਰਾਚੀਨ ਸ਼੍ਰੀ ਬਾਲਾਜੀ ਮੰਦਰ ‘ਚ ਆਪਣੀ ਪਤਨੀ ਨਾਲ ਸੁੰਦਰਕਾਂਡ ਪਾਠ ‘ਚ ਹਿੱਸਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸੁੰਦਰਕਾਂਡ ਦਾ ਪਾਠ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...