November 12, 2026, 10:23 pm
----------- Advertisement -----------
HomeNewsLatest Newsਸੀ.ਐਮ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- "ਹੁਣ ਦਿੱਲੀ 'ਚ...

ਸੀ.ਐਮ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- “ਹੁਣ ਦਿੱਲੀ ‘ਚ ਦੁੱਗਣੀ ਤੇਜ਼ੀ ਨਾਲ ਹੋਵੇਗਾ ਵਿਕਾਸ”

Published on

----------- Advertisement -----------

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਿੱਲੀ ‘ਚ ਪ੍ਰਸ਼ਾਸਨਿਕ ਕੰਮਕਾਜ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਟਵੀਟ ‘ਚ ਲਿਖਿਆ ਕਿ ਚੁਣੀ ਹੋਈ ਸਰਕਾਰ ਕੋਲ ਅਫਸਰਾਂ ਦੀ ਬਦਲੀ-ਪੋਸਟਿੰਗ ਦਾ ਅਧਿਕਾਰ ਹੋਵੇਗਾ। ਅਧਿਕਾਰੀ ਚੁਣੀ ਹੋਈ ਸਰਕਾਰ ਰਾਹੀਂ ਹੀ ਕੰਮ ਕਰਨਗੇ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ “ਦਿੱਲੀ ਦੇ ਲੋਕਾਂ ਨਾਲ ਇਨਸਾਫ਼ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ, ਉਨ੍ਹਾਂ ਕਿਹਾ ਕਿ ਇਸ ਫੈਸਲੇ ਬਾਅਦ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਜਾਵੇਗੀ।

ਦੱਸ ਦਈਏ ਕਿ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਫੈਸਲੇ ਨੂੰ ਇਤਿਹਾਸਕ ਫੈਸਲਾ ਦੱਸਿਆ ਅਤੇ ਨਾਲ ਹੀ ਕਿਹਾ ਕਿ ਇਹ ਇੱਕ ਸਖ਼ਤ ਸੰਦੇਸ਼ ਹੈ। “ਸਤ੍ਯਮੇਵ ਜਯਤੇ । ਦਿੱਲੀ ਦੀ ਜਿੱਤ। ਮਾਣਯੋਗ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ ਇਹ ਸਖ਼ਤ ਸੰਦੇਸ਼ ਦਿੰਦਾ ਹੈ ਕਿ ਦਿੱਲੀ ਸਰਕਾਰ ਨਾਲ ਕੰਮ ਕਰਨ ਵਾਲੇ ਅਧਿਕਾਰੀ ਚੁਣੀ ਹੋਈ ਸਰਕਾਰ ਰਾਹੀਂ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਲਈ ਹਨ ਨਾ ਕਿ ਸਾਸ਼ਨ ਨੂੰ ਰੋਕਣ ਲਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...