October 14, 2026, 2:18 pm
----------- Advertisement -----------
HomeNewsBreaking Newsਇਸ ਸਾਲ ਵੀ ਜਾਰੀ ਰਹੇਗੀ ਪਟਾਕਿਆਂ 'ਤੇ ਪਾਬੰਦੀ, ਦਿੱਲੀ ਸਰਕਾਰ ਨੇ ਜਾਰੀ...

ਇਸ ਸਾਲ ਵੀ ਜਾਰੀ ਰਹੇਗੀ ਪਟਾਕਿਆਂ ‘ਤੇ ਪਾਬੰਦੀ, ਦਿੱਲੀ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

Published on

----------- Advertisement -----------

ਦਿੱਲੀ ਸਰਕਾਰ ਨੇ ਸਰਦੀਆਂ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਕਾਰਜ ਯੋਜਨਾ ਦੇ ਹਿੱਸੇ ਵਜੋਂ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਜਧਾਨੀ ਦਿੱਲੀ ‘ਚ ਇਸ ਸਾਲ ਦੀਵਾਲੀ ‘ਤੇ ਵੀ ਪਟਾਕਿਆਂ ਦੀ ਵਿਕਰੀ ਅਤੇ ਸਾੜਨ ‘ਤੇ ਪਾਬੰਦੀ ਜਾਰੀ ਰਹੇਗੀ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।
ਦੱਸ ਦਈਏ ਕਿ ਪਿਛਲੇ ਕਈ ਸਾਲਾਂ ਤੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਦਿੱਲੀ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਵੀ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਉਸਨੇ ਸਰਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਕਾਰਜ ਯੋਜਨਾ ਦੇ ਹਿੱਸੇ ਵਜੋਂ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਹੈ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਨੂੰ ਵੀ ਪਟਾਕਿਆਂ ਨਾਲ ਸਬੰਧਤ ਲਾਇਸੈਂਸ ਨਾ ਦਿੱਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...