September 26, 2026, 7:10 am
----------- Advertisement -----------
HomeNewsCoronavirusਦਿੱਲੀ 'ਚ ਓਮੀਕਰੋਨ ਦੀ ਦਸਤਕ, ਮਰੀਜ਼ ਐੱਲ. ਐੱਨ. ਜੇ. ਪੀ. ਹਸਪਤਾਲ 'ਚ...

ਦਿੱਲੀ ‘ਚ ਓਮੀਕਰੋਨ ਦੀ ਦਸਤਕ, ਮਰੀਜ਼ ਐੱਲ. ਐੱਨ. ਜੇ. ਪੀ. ਹਸਪਤਾਲ ‘ਚ ਦਾਖ਼ਿਲ

Published on

----------- Advertisement -----------

ਭਿਆਨਕ ਓਮੀਕਰੋਨ ਨੇ ਕਰਨਾਟਕ, ਗੁਜਰਾਤ, ਮਹਾਰਾਸ਼ਟਰ ਤੋਂ ਬਾਅਦ ਹੁਣ ਦਿੱਲੀ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ। ਦਿੱਲੀ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਭਾਰਤ ’ਚ ਇਹ 5ਵਾਂ ਮਾਮਲਾ ਹੈ। ਦਸ ਦਈਏ ਕਿ ਮਰੀਜ਼ ਨੂੰ ਦਿੱਲੀ ਦੇ ਐੱਲ. ਐੱਨ. ਜੇ. ਪੀ. ਹਸਪਤਾਲ ਵਿਖੇ ਦਾਖ਼ਿਲ ਕਰਵਾਇਆ ਗਿਆ ਹੈ।


ਦਿੱਲੀ ਦੇ ਸਿਹਤ ਮੰਤਰੀ ਸਤਯੇਂਦਰ ਜੈਨ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਇਹ ਵਿਅਕਤੀ ਤਨਜ਼ਾਨੀਆ ਤੋਂ ਆਇਆ ਹੈ, ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (ਐੱਲ. ਐੱਨ. ਜੇ. ਪੀ.) ਹਸਪਤਾਲ ’ਚ ਦਾਖ਼ਲ ਹੈ। ਸਿਹਤ ਮੰਤਰੀ ਮੁਤਾਬਕ ਐੱਲ. ਐੱਨ. ਜੇ. ਪੀ. ਹਸਪਤਾਲ ’ਚ ਵਿਦੇਸ਼ ਤੋਂ ਆਏ 12 ਵਿਦੇਸ਼ੀ ਦਾਖ਼ਲ ਕੀਤੇ ਗਏ ਹਨ, ਉਨ੍ਹਾਂ ’ਚੋਂ 1 ਮਰੀਜ਼ ਓਮੀਕਰੋਨ ਵੇਰੀਐਂਟ ਤੋਂ ਪੀੜਤ ਨਿਕਲਿਆ ਹੈ। ਇਨ੍ਹਾਂ 12 ਲੋਕਾਂ ਦੇ ਕੋਰੋਨਾ ਨਮੂਨੇ ਜੀਨੋਮ ਸਿਕਵੇਂਸਿੰਗ ਲਈ ਭੇਜੇ ਗਏ ਸਨ, ਜਿਨ੍ਹਾਂ ’ਚੋਂ 11 ਲੋਕਾਂ ਨੂੰ ਆਮ ਕੋਰੋਨਾ ਹੈ ਪਰ 12ਵਾਂ ਵਿਅਕਤੀ ਓਮੀਕਰੋਨ ਪਾਜ਼ੇਟਿਵ ਨਿਕਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...