ਰਾਸ਼ਟਰੀ ਰਾਜਧਾਨੀ ਖੇਤਰ ਦੀ ਹਵਾ ਇਕ ਵਾਰ ਫਿਰ ਗੰਭੀਰ ਸਥਿਤੀ ‘ਤੇ ਪਹੁੰਚ ਗਈ ਹੈ। ਇਸ ਕਾਰਨ ਇੱਥੇ ਤੁਰੰਤ ਪ੍ਰਭਾਵ ਨਾਲ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦਾ ਤੀਜਾ ਪੜਾਅ ਲਾਗੂ ਕੀਤਾ ਗਿਆ ਹੈ। ਬੇਲੋੜੀ ਉਸਾਰੀ ਅਤੇ ਢਾਹੁਣ ਦੇ ਕੰਮਾਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਫੈਸਲਾ ਜੀਆਰਏਪੀ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਸਬ-ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਅਤੇ ਸਾਰੇ ਐਨਸੀਆਰ ਰਾਜਾਂ ਨੂੰ ਇਸ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ।
----------- Advertisement -----------
ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਉਸਾਰੀ ਕੰਮਾਂ ‘ਤੇ ਲਗਾਈ ਪਾਬੰਦੀ
Published on
----------- Advertisement -----------











