October 12, 2026, 10:51 am
----------- Advertisement -----------
HomeNewsLatest Newsਦਿੱਲੀ 'ਚ ਟੁੱਟਿਆ 14 ਸਾਲ ਦਾ ਰਿਕਾਰਡ, 7 ਨਵੰਬਰ ਨੂੰ ਰਹੀ ਸਭ...

ਦਿੱਲੀ ‘ਚ ਟੁੱਟਿਆ 14 ਸਾਲ ਦਾ ਰਿਕਾਰਡ, 7 ਨਵੰਬਰ ਨੂੰ ਰਹੀ ਸਭ ਤੋਂ ਵੱਧ ਗਰਮੀ!

Published on

----------- Advertisement -----------

ਦਿੱਲੀ ਵਿੱਚ 14 ਸਾਲਾਂ ਬਾਅਦ 7 ਨਵੰਬਰ ਨੂੰ ਸਭ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ 2008 ਤੋਂ ਬਾਅਦ ਨਵੰਬਰ ਵਿੱਚ ਸਭ ਤੋਂ ਵੱਧ ਅਤੇ ਔਸਤ ਤੋਂ 4 ਡਿਗਰੀ ਵੱਧ ਹੈ। ਇਸ ਤੋਂ ਪਹਿਲਾਂ 1 ਨਵੰਬਰ ਨੂੰ ਤਾਪਮਾਨ 30 ਡਿਗਰੀ ਦਰਜ ਕੀਤਾ ਗਿਆ ਸੀ।
ਕਲਾਈਮੇਟ ਇਮਪੈਕਟ ਲੈਬ ਦੀ ਰਿਪੋਰਟ ਮੁਤਾਬਕ ਭਾਰਤ ਦਾ ਸਾਲਾਨਾ ਔਸਤ ਤਾਪਮਾਨ ਸਦੀ ਦੇ ਅੰਤ ਤੱਕ 3 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਸ ਸਮੇਂ ਦੇਸ਼ ਦਾ ਸਾਲਾਨਾ ਤਾਪਮਾਨ 26.3 ਡਿਗਰੀ ਸੈਲਸੀਅਸ ਹੈ, ਜੋ ਵਧ ਕੇ 29.3 ਡਿਗਰੀ ਸੈਲਸੀਅਸ ਹੋਣ ਦਾ ਅਨੁਮਾਨ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ ਤੋਂ ਬਾਅਦ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ ਨਾਲ ਲੱਗਦੇ ਫਰੀਦਾਬਾਦ ਅਤੇ ਗੁਰੂਗ੍ਰਾਮ ‘ਚ ਵੀ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 10 ਨਵੰਬਰ ਤੋਂ ਬਾਅਦ ਦਿੱਲੀ ‘ਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...