August 26, 2026, 7:36 am
----------- Advertisement -----------
HomeNewsLatest Newsਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਖਾਰਿਜ

ਦਿੱਲੀ ਹਾਈਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਖਾਰਿਜ

Published on

----------- Advertisement -----------

ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਖਿਲਾਫ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਜਾਣਗੇ। ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਕੇਜਰੀਵਾਲ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣ ਵਾਲੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...