September 15, 2026, 1:32 pm
----------- Advertisement -----------
HomeNewsLatest Newsਜਾਮਾ ਮਸਜਿਦ 'ਚ ਅਦਾ ਕੀਤੀ ਈਦ ਦੀ ਨਮਾਜ਼, ਲੋਕਾਂ ਨੇ ਇਕ ਦੂਜੇ...

ਜਾਮਾ ਮਸਜਿਦ ‘ਚ ਅਦਾ ਕੀਤੀ ਈਦ ਦੀ ਨਮਾਜ਼, ਲੋਕਾਂ ਨੇ ਇਕ ਦੂਜੇ ਨੂੰ ਦਿੱਤੀ ਵਧਾਈ

Published on

----------- Advertisement -----------

ਦਿੱਲੀ ਦੀ ਜਾਮਾ ਮਸਜਿਦ ਵਿੱਚ ਈਦ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਤੋਂ ਬਾਅਦ ਲੋਕਾਂ ਨੇ ਇੱਕ ਦੂਜੇ ਨੂੰ ਵਧਾਈ ਦਿੱਤੀ। ਲੋਕ ਸਵੇਰ ਤੋਂ ਹੀ ਨਮਾਜ਼ ਪੜ੍ਹਨ ਲਈ ਮਸਜਿਦ ਵਿਚ ਇਕੱਠੇ ਹੋ ਗਏ ਸਨ। ਈਦ-ਉਲ-ਅਜ਼ਹਾ ਤੋਂ ਠੀਕ ਪਹਿਲਾਂ ਐਤਵਾਰ ਸ਼ਾਮ ਨੂੰ ਦਿੱਲੀ ਦੇ ਸਾਰੇ ਬਾਜ਼ਾਰਾਂ ‘ਚ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਸੋਮਵਾਰ ਤੋਂ ਸ਼ੁਰੂ ਹੋਇਆ ਈਦ-ਉਲ-ਅਜ਼ਹਾ ਦਾ ਤਿਉਹਾਰ ਬੁੱਧਵਾਰ ਸ਼ਾਮ ਤੱਕ ਮਨਾਇਆ ਜਾਵੇਗਾ, ਜਿਸ ਕਾਰਨ ਬਾਜ਼ਾਰਾਂ ‘ਚ ਰੌਣਕਾਂ ਲੱਗੀਆਂ ਹੋਈਆਂ ਹਨ।
ਇਸ ਮੌਕੇ ਫਤਿਹਪੁਰੀ ਮਸਜਿਦ ਦੇ ਸ਼ਾਹੀ ਇਮਾਮ ਡਾ: ਮੁਫਤੀ ਮੁਕਰਰਮ ਅਹਿਮਦ ਨੇ ਕਿਹਾ ਕਿ ਬਕਰੀਦ ਦਾ ਤਿਉਹਾਰ ਸਾਨੂ ਸਾਰਿਆਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਤਿਉਹਾਰ ਖੁਸ਼ੀਆਂ ਮਨਾਉਣ ਲਈ ਹੁੰਦੇ ਹਨ, ਕਿਸੇ ਨੂੰ ਦੁੱਖ ਪਹੁੰਚਾਉਣ ਦਾ ਕੋਈ ਮਤਲਬ ਨਹੀਂ। ਕੁਰਬਾਨੀ ਕਰਦੇ ਸਮੇਂ ਇਸ ਗੱਲ ਦਾ ਧਿਆਨ ਰੱਖੋ ਕਿ ਇਸ ਨਾਲ ਕਿਸੇ ਦਾ ਨੁਕਸਾਨ ਨਾ ਹੋਵੇ। ਸਰਕਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਜਾਨਵਰਾਂ ਦੀ ਬਲੀ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...