September 17, 2026, 10:02 am
----------- Advertisement -----------
HomeNewsLatest NewsDelhi Mayor Election : ਭਾਜਪਾ ਨੇ ਮੇਅਰ ਅਤੇ ਡਿਪਟੀ ਮੇਅਰ ਲਈ ਉਮੀਦਵਾਰਾਂ...

Delhi Mayor Election : ਭਾਜਪਾ ਨੇ ਮੇਅਰ ਅਤੇ ਡਿਪਟੀ ਮੇਅਰ ਲਈ ਉਮੀਦਵਾਰਾਂ ਦਾ ਕੀਤਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਜਪਾ ਨੇ ਵੀ ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਮੇਅਰ ਲਈ ਕਿਸ਼ਨ ਲਾਲ ਨੂੰ ਉਮੀਦਵਾਰ ਬਣਾਇਆ ਹੈ। ਕਿਸ਼ਨ ਲਾਲ ਵਾਰਡ 62 (ਸ਼ਕੂਰਪੁਰ) ਤੋਂ ਕੌਂਸਲਰ ਹਨ ਜਦਕਿ ਨੀਤਾ ਬਿਸ਼ਟ ਨੂੰ ਡਿਪਟੀ ਮੇਅਰ ਲਈ ਉਮੀਦਵਾਰ ਬਣਾਇਆ ਗਿਆ ਹੈ। ਨੀਤਾ ਬਿਸ਼ਟ ਵਾਰਡ 247 (ਸਾਦਤਪੁਰ) ਤੋਂ ਕੌਂਸਲਰ ਹਨ। ਦਿੱਲੀ ਦੇ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਲਈ ਕਿਸ਼ਨ ਲਾਲ ਅਤੇ ਨੀਤਾ ਬਿਸ਼ਟ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੇਅਰ ਦੇ ਅਹੁਦੇ ਲਈ ਮਹੇਸ਼ ਕੁਮਾਰ ਖਾਂਚੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਮਹੇਸ਼ ਕਰੋਲ ਬਾਗ ਦੇ ਦੇਵ ਨਗਰ ਵਾਰਡ-84 ਤੋਂ ਕੌਂਸਲਰ ਹਨ। ਰਵਿੰਦਰ ਭਾਰਦਵਾਜ, ਜੋ ਕਿ ਅਮਨ ਵਿਹਾਰ ਤੋਂ ਕੌਂਸਲਰ ਹਨ, ਨੂੰ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਦਿੱਲੀ ਦੇ ਮੇਅਰ ਦੀ ਚੋਣ 26 ਅਪ੍ਰੈਲ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...