October 25, 2026, 8:57 am
----------- Advertisement -----------
HomeNewsLatest News22 ਫਰਵਰੀ ਨੂੰ ਹੋਵੇਗੀ ਦਿੱਲੀ ਦੇ ਮੇਅਰ ਦੀ ਚੋਣ ,ਉਪ-ਰਾਜਪਾਲ ਨੇ ਦਿੱਤੀ...

22 ਫਰਵਰੀ ਨੂੰ ਹੋਵੇਗੀ ਦਿੱਲੀ ਦੇ ਮੇਅਰ ਦੀ ਚੋਣ ,ਉਪ-ਰਾਜਪਾਲ ਨੇ ਦਿੱਤੀ ਮਨਜ਼ੂਰੀ

Published on

----------- Advertisement -----------

ਦਿੱਲੀ ਦੇ ਮੇਅਰ ਦੀ ਚੋਣ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐੱਲ.ਜੀ. ਨੂੰ ਪ੍ਰਸਤਾਵ ਭੇਜ ਕੇ ਮੇਅਰ ਚੋਣਾਂ 22 ਫਰਵਰੀ ਨੂੰ ਕਰਵਾਉਣ ਦੀ ਮੰਗ ਕੀਤੀ ਸੀ। LG ਨੇ ਇਸ ਨੂੰ ਮਨਜ਼ੂਰੀ ਦਿੱਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਨੇ ਦਿੱਲੀ ਦੇ ਮੇਅਰ ਚੋਣ ਮਾਮਲੇ ‘ਚ 8ਐੱਲ.ਜੀ.ਸਕਸੈਨਾ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਕਸੈਨਾ ਨੇ ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚ ਸੱਚ ਬੋਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਐੱਲ.ਜੀ. ਨੇ ਵਕੀਲ ਸਬੰਧੀ ਸਕੱਤਰ ਨੂੰ ਹੁਕਮ ਦਿੱਤੇ ਅਤੇ ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਲਈ ਵਕੀਲ ਨਿਯੁਕਤ ਕੀਤਾ। LG ਨੇ ਵਕੀਲ ਤੁਸ਼ਾਰ ਮਹਿਤਾ ਨੂੰ ਵਕੀਲ ਨਿਯੁਕਤ ਕੀਤਾ, ਜਦੋਂ ਕਿ ਉਹ ਪਹਿਲਾਂ ਹੀ ਸਾਡੀ ਸਰਕਾਰ ਦਾ ਕੇਸ ਲੜ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਦਿੱਲੀ ਸਰਕਾਰ ਅਤੇ ਐਲਜੀ ਲਈ ਇੱਕ ਹੀ ਵਕੀਲ ਨੂੰ ਵਕੀਲ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...