October 25, 2026, 11:11 pm
----------- Advertisement -----------
HomeNewsLatest Newsਸ਼ਿਮਲਾ-ਨੈਨੀਤਾਲ ਨਾਲੋਂ ਠੰਡੀ ਦਿੱਲੀ! 1.8 ਡਿਗਰੀ 'ਤੇ ਪਹੁੰਚਿਆ ਤਾਪਮਾਨ, ਆਰੇਂਜ ਅਲਰਟ ਜਾਰੀ

ਸ਼ਿਮਲਾ-ਨੈਨੀਤਾਲ ਨਾਲੋਂ ਠੰਡੀ ਦਿੱਲੀ! 1.8 ਡਿਗਰੀ ‘ਤੇ ਪਹੁੰਚਿਆ ਤਾਪਮਾਨ, ਆਰੇਂਜ ਅਲਰਟ ਜਾਰੀ

Published on

----------- Advertisement -----------

ਦੇਸ਼ ਵਿੱਚ ਠੰਢ ਦਾ ਕਹਿਰ ਜਾਰੀ ਹੈ। ਦਿੱਲੀ ‘ਚ ਸ਼ਿਮਲਾ-ਨੈਨੀਤਾਲ ਨਾਲੋਂ ਜ਼ਿਆਦਾ ਸਰਦੀ ਪੈ ਰਹੀ ਹੈ। ਰਾਸ਼ਟਰੀ ਰਾਜਧਾਨੀ ‘ਚ ਅੱਜ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਕਾਰਨ ਸਵੇਰੇ ਵਿਜ਼ੀਬਿਲਿਟੀ 50 ਮੀਟਰ ਤੱਕ ਗਈ ਹੈ। ਦਿੱਲੀ ‘ਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ ‘ਚ 7 ਜਨਵਰੀ ਤੋਂ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਜਾਵੇਗੀ। ਇਸ ਕਾਰਨ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਹੋਰ ਡਿੱਗ ਸਕਦਾ ਹੈ, ਜਿਸ ਕਾਰਨ ਠੰਡ ਵਧੇਗੀ। ਦੱਸ ਦਈਏ ਕਿ ਦਿੱਲੀ ਦੇ ਅਯਾਨਗਰ ਵਿੱਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸਫਦਰਜੰਗ ਵਿੱਚ ਚਾਰ ਡਿਗਰੀ ਸੈਲਸੀਅਸ ਦਾ ਪਾਰਾ ਦਰਜ ਕੀਤਾ ਗਿਆ, ਡਲਹੌਜ਼ੀ (8.7 ਡਿਗਰੀ), ਧਰਮਸ਼ਾਲਾ (5.4 ਡਿਗਰੀ), ਸ਼ਿਮਲਾ (6.2 ਡਿਗਰੀ), ਦੇਹਰਾਦੂਨ (4.4 ਡਿਗਰੀ), ਮਸੂਰੀ (6.4 ਡਿਗਰੀ) ਅਤੇ ਨੈਨੀਤਾਲ 6.5 ਡਿਗਰੀ) ਤੋਂ ਘੱਟ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ 10 ਜਨਵਰੀ ਤੱਕ ਧੁੰਦ ਛਾਈ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...