June 7, 2026, 1:50 am
----------- Advertisement -----------
HomeNewsLatest Newsਦਿੱਲੀ ਨਗਰ ਨਿਗਮ: 'ਆਪ' ਦੀ ਸ਼ੈਲੀ ਓਬਰਾਏ ਬਣੀ ਮੇਅਰ

ਦਿੱਲੀ ਨਗਰ ਨਿਗਮ: ‘ਆਪ’ ਦੀ ਸ਼ੈਲੀ ਓਬਰਾਏ ਬਣੀ ਮੇਅਰ

Published on

----------- Advertisement -----------

ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਵੀਰਵਾਰ ਨੂੰ ਦਿੱਲੀ ਨਗਰ ਨਿਗਮ ਦੇ ਮੇਅਰ ਵਜੋਂ ਮੁੜ ਚੁਣੀ ਗਈ ਹੈ। ਇਸ ਅਹੁਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ ਦਾ ਨਾਂ ਵਾਪਸ ਲੈ ਲਿਆ ਸੀ। ਪ੍ਰੀਜ਼ਾਈਡਿੰਗ ਅਫਸਰ ਮੁਕੇਸ਼ ਗੋਇਲ ਨੇ ਸ਼ੈਲੀ ਦੇ ਨਾਂ ਦਾ ਐਲਾਨ ਕੀਤਾ। ਜਦੋਂ ਕਿ ਆਲੇ ਇਕਬਾਲ ਨੂੰ ਮੁੜ ਡਿਪਟੀ ਮੇਅਰ ਚੁਣ ਲਿਆ ਗਿਆ।
ਦੱਸ ਦਈਏ ਕਿ 22 ਫਰਵਰੀ ਨੂੰ ਹੋਈਆਂ ਚੋਣਾਂ ਵਿੱਚ ਸ਼ੈਲੀ ਓਬਰਾਏ ਮੇਅਰ ਬਣੀ ਸੀ। ਉਦੋਂ ਉਨ੍ਹਾਂ ਦਾ ਕਾਰਜਕਾਲ ਸਿਰਫ 38 ਦਿਨ ਦਾ ਸੀ, ਜੋ ਹੁਣ ਖਤਮ ਹੋ ਰਿਹਾ ਹੈ। ਇਸ ਕਾਰਨ ਹੁਣ ਮੇਅਰ ਦੀਆਂ ਚੋਣਾਂ ਦੁਬਾਰਾ ਕਰਵਾਈਆਂ ਜਾ ਰਹੀਆਂ ਸਨ, ਦਰਅਸਲ, ਦਿੱਲੀ ਐਮਸੀਡੀ ਦਾ ਕਾਰਜਕਾਲ 1 ਅਪ੍ਰੈਲ ਤੋਂ ਸ਼ੁਰੂ ਹੁੰਦਾ ਹੈ ਅਤੇ ਅਗਲੇ ਸਾਲ 31 ਮਾਰਚ ਨੂੰ ਖਤਮ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...