December 13, 2024, 3:01 pm
----------- Advertisement -----------
HomeNewsBreaking Newsਬੰਗਲਾਦੇਸ਼ 'ਚ ਟੈਗੋਰ ਦੁਆਰਾ ਲਿਖੇ ਰਾਸ਼ਟਰੀ ਗੀਤ ਨੂੰ ਬਦਲਣ ਦੀ ਮੰਗ

ਬੰਗਲਾਦੇਸ਼ ‘ਚ ਟੈਗੋਰ ਦੁਆਰਾ ਲਿਖੇ ਰਾਸ਼ਟਰੀ ਗੀਤ ਨੂੰ ਬਦਲਣ ਦੀ ਮੰਗ

Published on

----------- Advertisement -----------

ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਵਿੱਚ ਬਣੀ ਅੰਤਰਿਮ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਜਨਤਕ ਬਗਾਵਤ ਅਤੇ ਬੇਚੈਨੀ ਤੋਂ ਬਾਅਦ ਅੰਤਰਿਮ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਹੀ ਦੇਸ਼ ਦੀ ਸਮੁੱਚੀ ਮਸ਼ੀਨਰੀ ਨੂੰ ਬਦਲ ਦਿੱਤਾ ਹੈ। ਰਾਜਧਾਨੀ ਢਾਕਾ ਵਿੱਚ ਅੰਤਰਿਮ ਸਰਕਾਰ ਦੇ ਗਠਨ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ ਸੀ।

ਇਸ ਦੌਰਾਨ ਯੂਨਸ ਸਰਕਾਰ ਦੀ ਕੱਟੜਪੰਥੀ ਸਮਰਥਕ ਜਮਾਤ-ਏ-ਇਸਲਾਮ ਪਾਰਟੀ ਨੇ ਰਬਿੰਦਰਨਾਥ ਟੈਗੋਰ ਦੁਆਰਾ ਲਿਖੇ ਬੰਗਲਾਦੇਸ਼ ਦੇ ਰਾਸ਼ਟਰੀ ਗੀਤ ‘ਅਮਰ ਸੋਨਾਰ ਬੰਗਲਾ’ ਨੂੰ ਬਦਲਣ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਹਾਲਾਂਕਿ ਅੰਤਰਿਮ ਸਰਕਾਰ ਵਿੱਚ ਧਾਰਮਿਕ ਮਾਮਲਿਆਂ ਦੇ ਮੰਤਰੀ ਖਾਲਿਦ ਹੁਸੈਨ ਨੇ ਰਾਸ਼ਟਰੀ ਗੀਤ ਨੂੰ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਿਮ ਸਰਕਾਰ ਨੇ ਸੰਵਿਧਾਨ ਨੂੰ ਬਦਲਣ ਲਈ ਸੇਵਾਮੁਕਤ ਫੌਜੀ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ। ਫੌਜ ਦੀ ਹਮਾਇਤ ਵਾਲੀ ਅੰਤਰਿਮ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਬੰਗਲਾਦੇਸ਼ ਦੇ ਆਜ਼ਾਦੀ ਸੰਘਰਸ਼ ਨਾਲ ਜੁੜੇ ਪ੍ਰਤੀਕਾਂ ਨੂੰ ਖਤਮ ਕਰ ਦੇਵੇਗੀ। ਵਿਦਿਆਰਥੀ ਅੰਦੋਲਨ ਵਿੱਚ ਬੰਗਬੰਧੂ ਮੁਜੀਬੁਰ ਰਹਿਮਾਨ ਦੀ ਮੂਰਤੀ ਨੂੰ ਢਾਹ ਦਿੱਤਾ ਗਿਆ ਹੈ। ਅਜਿਹੇ ‘ਚ ਜੇਕਰ ਰਾਸ਼ਟਰੀ ਗੀਤ ਬਦਲਿਆ ਜਾਵੇ ਤਾਂ ਕੋਈ ਹੈਰਾਨੀ ਨਹੀਂ ਹੋਣੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗ਼ੈਰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ

ਪੁਸ਼ਪਾ-2 ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲਾ ਅੱਲੂ ਅਰਜੁਨ (Allu Arjun )...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ...

ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ...

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, ਇਨ੍ਹਾਂ 5 ਸ਼ਹਿਰਾਂ ਵਿੱਚ 21 ਨੂੰ ਹੋਵੇਗੀ ਵੋਟਿੰਗ

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ...

ਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ ਕੇਂਦਰ ਮਸਲੇ ਦਾ ਹੱਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ...

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ...

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ...

ਚੌੜਾ ਮਾਮਲੇ ਚ ਪੁਲਿਸ ਨੇ ਲਗਾਏ ਐਸਜੀਪੀਸੀ ਤੇ ਗੰਭੀਰ ਇਲਜ਼ਾਮ,ਜਾਣੋਂ ਕਿਉੰ ਉਲਝ ਰਹੀ ਤਾਣੀ

 ਪੰਜਾਬ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹ...

ਵਿਗੜ ਰਹੀ ਕਿਸਾਨ ਆਗੂ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਇਹ ਡਰ!, ਜਥੇਬੰਦੀਆਂ ਨੇ ਲਗਾਏ ਇਲਜ਼ਾਮ

ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਅੱਜ...