September 11, 2026, 11:15 pm
----------- Advertisement -----------
HomeNewsLatest Newsਰਾਜਧਾਨੀ ਦਿੱਲੀ 'ਚ ਡੇਂਗੂ ਦੇ ਮਾਮਲੇ ਵਧੇ, ਡਾਕਟਰਾਂ ਨੇ ਸੰਕਰਮਿਤ ਲੋਕਾਂ 'ਚ...

ਰਾਜਧਾਨੀ ਦਿੱਲੀ ‘ਚ ਡੇਂਗੂ ਦੇ ਮਾਮਲੇ ਵਧੇ, ਡਾਕਟਰਾਂ ਨੇ ਸੰਕਰਮਿਤ ਲੋਕਾਂ ‘ਚ ਜਿਗਰ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਕੀਤਾ ਅਲਰਟ

Published on

----------- Advertisement -----------

ਰਾਜਧਾਨੀ ਦਿੱਲੀ ‘ਚ ਇਹਨੀ ਦਿਨੀ ਡੇਂਗੂ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਅਕਤੂਬਰ ਮਹੀਨੇ ਵਿੱਚ 900 ਤੋਂ ਵੱਧ ਲੋਕਾਂ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 1900 ਦੇ ਨੇੜੇ ਪਹੁੰਚ ਗਈ ਹੈ। 12 ਅਕਤੂਬਰ ਤੱਕ ਡੇਂਗੂ ਦੇ ਸੰਕਰਮਣ ਦੀ ਗਿਣਤੀ 1,572 ਸੀ।ਡੇਂਗੂ ਦੇ ਵਧਦੇ ਮਾਮਲਿਆਂ ਵਿੱਚ ਸੰਕਰਮਿਤ ਲੋਕਾਂ ਵਿੱਚ ਗੰਭੀਰ ਸਿਹਤ ਸਮੱਸਿਆਵਾਂ ਦੇ ਮਾਮਲੇ ਵੀ ਸਾਹਮਣੇ ਆਏ ਹਨ।
ਡਾਕਟਰਾਂ ਨੇ ਦੱਸਿਆ ਕਿ ਡੇਂਗੂ ਤੋਂ ਪੀੜਤ ਕਈ ਬਾਲਗ (20-40 ਸਾਲ ਦੀ ਉਮਰ ਦੇ) ਨੂੰ ਲੀਵਰ ਖਰਾਬ ਹੋਣ ਦੀ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। 10 ਵਿੱਚੋਂ ਛੇ ਮਰੀਜ਼ਾਂ ਚ ਜਿਗਰ ਨਾਲ ਸਬੰਧਤ ਸਮੱਸਿਆ ਪਾਈ ਜਾ ਰਹੀ ਹੈ, ਜਿਸ ਲਈ ਇਸ ਸਮੇਂ ਸਾਰੇ ਲੋਕਾਂ ਲਈ ਵਿਸ਼ੇਸ਼ ਸਾਵਧਾਨੀ ਦੀ ਲੋੜ ਹੈ।
ਡਾਕਟਰਾਂ ਦਾ ਕਹਿਣਾ ਹੈ, ਡੇਂਗੂ ਕਾਰਨ ਜਿਗਰ ਨਾਲ ਸਬੰਧਤ ਬਿਮਾਰੀਆਂ ਵਿੱਚ ਤੇਜ਼ੀ ਨਾਲ ਵਾਧਾ ਹੈਰਾਨ ਕਰਨ ਵਾਲਾ ਹੈ। ਖਾਸ ਕਰਕੇ ਨੌਜਵਾਨਾਂ ਵਿੱਚ ਇਹ ਸਮੱਸਿਆ ਜ਼ਿਆਦਾ ਦੇਖੀ ਜਾ ਰਹੀ ਹੈ। ਡੇਂਗੂ ਦੇ ਕਾਰਨ ਆਮ ਲੱਛਣਾਂ ਦੇ ਨਾਲ ਲੋਕਾਂ ਨੂੰ ਪਹਿਲਾਂ ਵੀ ਪੇਟ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ, ਪਰ ਜਿਗਰ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਵਧੇਰੇ ਗੰਭੀਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...