November 24, 2026, 7:35 am
----------- Advertisement -----------
HomeNewsBreaking Newsਰਾਮ ਰਹੀਮ 54 ਦਿਨਾਂ ਬਾਅਦ ਮੁੜ ਜੇਲ੍ਹ ਤੋਂ ਆਇਆ ਬਾਹਰ, ਸਖ਼ਤ ਸੁਰੱਖਿਆ...

ਰਾਮ ਰਹੀਮ 54 ਦਿਨਾਂ ਬਾਅਦ ਮੁੜ ਜੇਲ੍ਹ ਤੋਂ ਆਇਆ ਬਾਹਰ, ਸਖ਼ਤ ਸੁਰੱਖਿਆ ਹੇਠ ਯੂਪੀ ਦੇ ਬਰਨਾਵਾ ਆਸ਼ਰਮ ਲਈ ਰਵਾਨਾ

Published on

----------- Advertisement -----------

ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਅੱਜ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ਨੀਵਾਰ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ, ਜਿਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਹੇਠ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ। ਉਸ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਵੀ ਨਾਲ ਹੈ। ਹਨੀਪ੍ਰੀਤ ਨੇ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਆਪਣੇ ਇੰਸਟਾਗ੍ਰਾਮ ‘ਤੇ ਸਟੇਟਸ ਵੀ ਅਪਲੋਡ ਕੀਤਾ ਅਤੇ ਰਾਮ ਰਹੀਮ ਨਾਲ ਆਪਣੀਆਂ ਤਸਵੀਰਾਂ ਵੀ ਅਪਲੋਡ ਕੀਤੀਆਂ।
ਦੱਸ ਦਈਏ ਕਿ ਰਾਮ ਰਹੀਮ ਨੂੰ ਬੀਤੇ ਕੱਲ੍ਹ 40 ਦਿਨਾਂ ਦੀ ਪੈਰੋਲ ਮਿਲੀ ਸੀ। ਉਹ ਪਿਛਲੇ 54 ਦਿਨਾਂ ਵਿੱਚ ਦੂਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਉਹ 25 ਜਨਵਰੀ ਨੂੰ ਸਿਰਸਾ ਡੇਰੇ ‘ਚ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...