June 8, 2026, 3:20 am
----------- Advertisement -----------
HomeNewsLatest NewsDGCA ਨੇ AirAsia ਨੂੰ ਲਗਾਇਆ 20 ਲੱਖ ਰੁਪਏ ਦਾ ਜੁਰਮਾਨਾ

DGCA ਨੇ AirAsia ਨੂੰ ਲਗਾਇਆ 20 ਲੱਖ ਰੁਪਏ ਦਾ ਜੁਰਮਾਨਾ

Published on

----------- Advertisement -----------

DGCA ਨੇ AirAsia ‘ਤੇ 20 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਏਅਰ ਏਸ਼ੀਆ ‘ਤੇ ਡੀਜੀਸੀਏ ਨਿਯਮਾਂ ਦੀ ਉਲੰਘਣਾ ਕਰਨ ਲਈ ਲਗਾਇਆ ਗਿਆ ਹੈ। ਦਰਅਸਲ, ਜਾਂਚ ਦੌਰਾਨ ਏਅਰ ਏਸ਼ੀਆ ਦੇ ਪਾਇਲਟ, ਪਾਇਲਟ ਦੀ ਨਿਪੁੰਨਤਾ ਚੈਕ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ੀ ਪਾਏ ਗਏ ਸਨ। ਡੀਜੀਸੀਏ ਨੇ ਡਿਊਟੀ ਵਿੱਚ ਅਣਗਹਿਲੀ ਲਈ ਏਅਰਏਸ਼ੀਆ ਦੇ ਅੱਠ ਜਾਂਚਕਰਤਾਵਾਂ ‘ਤੇ 3-3 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਦਰਅਸਲ, ਜਾਂਚ ਦੌਰਾਨ ਡੀਜੀਸੀਏ ਨੇ ਪਾਇਆ ਕਿ ਏਅਰਏਸ਼ੀਆ ਦੇ ਪਾਇਲਟ ਕੁਝ ਜ਼ਰੂਰੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਾਇਲਟ ਨਿਪੁੰਨਤਾ ਟੈਸਟ ਦੌਰਾਨ ਇਨ੍ਹਾਂ ਨਿਯਮਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਏਅਰਲਾਈਨ ਦੇ ਟਰੇਨਿੰਗ ਹੈੱਡ ਨੂੰ ਵੀ ਤਿੰਨ ਮਹੀਨਿਆਂ ਲਈ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਨੇ ਏਅਰ ਏਸ਼ੀਆ ਦੇ ਮੈਨੇਜਰ, ਟਰੇਨਿੰਗ ਹੈੱਡ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...