July 25, 2026, 9:54 am
----------- Advertisement -----------
HomeNewsLatest Newsਜਾਣੋ,ਧਨਤੇਰਸ 'ਤੇ ਕੀ ਖਰੀਦਣਾ ਚਾਹੀਦਾ ਹੈ ਅਤੇ ਕੀ ਨਹੀਂ

ਜਾਣੋ,ਧਨਤੇਰਸ ‘ਤੇ ਕੀ ਖਰੀਦਣਾ ਚਾਹੀਦਾ ਹੈ ਅਤੇ ਕੀ ਨਹੀਂ

Published on

----------- Advertisement -----------

ਦੀਵਾਲੀ ਦਾ ਤਿਉਹਾਰ 5 ਦਿਨ ਚੱਲਦਾ ਹੈ ਅਤੇ ਦੀਵਾਲੀ ਮਹਾਪਰਵ ਧਨਤੇਰਸ ਨਾਲ ਸ਼ੁਰੂ ਹੁੰਦਾ ਹੈ। ਇਸ ਵਾਰ ਧਨਤੇਰਸ ਦਾ ਤਿਉਹਾਰ ਅੱਜ ਅਤੇ ਕੱਲ ਯਾਨੀ 22-23 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਅੱਜ ਧਨਤੇਰਸ ‘ਤੇ ਕੁਬੇਰ ਦੀ ਪੂਜਾ ਕੀਤੀ ਜਾ ਰਹੀ ਹੈ। ਧਨਤੇਰਸ ‘ਤੇ ਮਾਂ ਲਕਸ਼ਮੀ ਦੀ ਪੂਜਾ ਵੀ ਕੀਤੀ ਜਾਂਦੀ ਹੈ। ਧਨਤੇਰਸ ਦੇ ਦਿਨ ਸੋਨੇ, ਚਾਂਦੀ ਦੇ ਗਹਿਣੇ ਅਤੇ ਧਾਤ ਦੇ ਭਾਂਡੇ ਖਰੀਦਣ ਦੀ ਪਰੰਪਰਾ ਹੈ।ਅਜਿਹਾ ਮੰਨਿਆ ਜਾਂਦਾ ਹੈ ਕਿ ਧਨਤੇਰਸ ਦੇ ਦਿਨ ਜੋ ਵੀ ਚੀਜ਼ਾਂ ਖਰੀਦੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਾਲ ਵਿੱਚ 13 ਗੁਣਾ ਵਾਧਾ ਹੁੰਦਾ ਹੈ।

ਧਨਤੇਰਸ ‘ਤੇ ਕੀ-ਕੀ ਖਰੀਦਣਾ ਚਾਹੀਦਾ-
ਮਿੱਟੀ ਦੇ ਦੀਵੇ
ਸੋਨੇ ਅਤੇ ਚਾਂਦੀ ਦੇ ਸਿੱਕੇ ਅਤੇ ਗਹਿਣੇ
ਧਨੀਆ
ਕੱਪੜੇ
ਵਧੀਆ ਪਿੱਤਲ
ਕੀ ਨਹੀਂ ਖਰੀਦਣਾ ਚਾਹੀਦਾ-
ਲੋਹੇ ਦੀਆਂ ਬਣੀਆਂ ਵਸਤੂਆਂ
ਚਾਕੂ , ਕਾਂਟੇ
ਕੱਚ ਦੀਆਂ ਚੀਜ਼ਾਂ
ਕਾਲੇ ਕੱਪੜੇ
ਨਕਲੀ ਗਹਿਣੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...