September 22, 2026, 6:13 am
----------- Advertisement -----------
HomeNewsLatest Newsਸਾਈਂ ਬਾਬਾ 'ਤੇ ਵਿਵਾਦਿਤ ਬਿਆਨ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਨੇ ਮੰਗੀ ਮੁਆਫ਼ੀ,...

ਸਾਈਂ ਬਾਬਾ ‘ਤੇ ਵਿਵਾਦਿਤ ਬਿਆਨ ਤੋਂ ਬਾਅਦ ਧੀਰੇਂਦਰ ਸ਼ਾਸਤਰੀ ਨੇ ਮੰਗੀ ਮੁਆਫ਼ੀ, ਕਿਹਾ ..

Published on

----------- Advertisement -----------

ਸਾਈਂ ਬਾਬਾ ਬਾਰੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਧੀਰੇਂਦਰ ਕੁਮਾਰ ਸ਼ਾਸਤਰੀ ਨੇ ਮੁਆਫੀ ਮੰਗ ਲਈ ਹੈ। ਜਬਲਪੁਰ ‘ਚ ਕਥਾ ਸੁਣਾਉਂਦੇ ਹੋਏ ਉਨ੍ਹਾਂ ਨੇ ਸਾਈਂ ਬਾਬਾ ਬਾਰੇ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਪੂਰੇ ਭਾਰਤ ‘ਚ ਉਨ੍ਹਾਂ ਦਾ ਵਿਰੋਧ ਹੋਇਆ ਸੀ। ਮਹਾਰਾਸ਼ਟਰ ‘ਚ ਲੋਕ ਸੜਕਾਂ ‘ਤੇ ਉਤਰ ਆਏ ਸਨ ਅਤੇ ਧੀਰੇਂਦਰ ਸ਼ਾਸਤਰੀ ਵਿਰੁੱਧ ਕੇਸ ਵੀ ਦਰਜ ਕੀਤਾ ਗਿਆ ਸੀ। ਅਜਿਹੇ ‘ਚ ਮਾਮਲਾ ਵਧਦਾ ਦੇਖ ਕੇ ਧੀਰੇਂਦਰ ਸ਼ਾਸਤਰੀ ਨੇ ਮੁਆਫੀ ਮੰਗਦੇ ਹੋਏ ਕਿਹਾ ਹੈ ਕਿ ਉਨ੍ਹਾਂ ਦਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਧੀਰੇਂਦਰ ਕੁਮਾਰ ਸ਼ਾਸਤਰੀ ਨੇ ਆਪਣੇ ਟਵਿੱਟਰ ਪੇਜ ‘ਤੇ ਲਿਖਿਆ, ‘ਮੈਂ ਹਮੇਸ਼ਾ ਸੰਤਾਂ ਅਤੇ ਮਹਾਪੁਰਖਾਂ ਦਾ ਸਤਿਕਾਰ ਕਰਦਾ ਹਾਂ ਅਤੇ ਰਹਾਂਗਾ। ਸਾਡੇ ਸ਼ੰਕਰਾਚਾਰੀਆ ਨੇ ਕਿਹਾ ਕਿ ਸਾਈਂ ਬਾਬਾ ਇੱਕ ਸੰਤ ਫਕੀਰ ਹੋ ਸਕਦੇ ਹਨ ਅਤੇ ਉਸ ਵਿੱਚ ਲੋਕਾਂ ਦਾ ਨਿੱਜੀ ਵਿਸ਼ਵਾਸ ਹੈ। ਜੇਕਰ ਕੋਈ ਵਿਅਕਤੀ ਕਿਸੇ ਸੰਤ ਗੁਰੂ ਨੂੰ ਨਿੱਜੀ ਆਸਥਾ ਨਾਲ ਭਗਵਾਨ ਮੰਨਦਾ ਹੈ, ਇਹ ਉਸਦਾ ਨਿੱਜੀ ਵਿਸ਼ਵਾਸ ਹੈ ਨਿਜੀ ਆਸਥਾ ਹੈ, ਸਾਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ ਹੈ… ਜੇਕਰ ਸਾਡੇ ਕਿਸੇ ਸ਼ਬਦ ਨਾਲ ਕਿਸੇ ਦੇ ਦਿਲ ਨੂੰ ਠੇਸ ਪਹੁੰਚਦੀ ਹੈ ਤਾਂ ਅਸੀਂ ਇਸ ਲਈ ਦਿਲ ਦੁਖੀ ਹਾਂ ਅਤੇ ਸਾਨੂੰ ਖੇਦ ਹੈ – ਬਾਗੇਸ਼ਵਰ ਧਾਮ ਸਰਕਾਰ ..’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...