July 24, 2026, 5:18 pm
----------- Advertisement -----------
HomeNewsLatest Newsਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ ਦੀ ਹੁਣ ਕਿੰਨੀ ਹੈ ਕਮਾਈ? ਉਨ੍ਹਾਂ ਖੁਦ...

ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ ਦੀ ਹੁਣ ਕਿੰਨੀ ਹੈ ਕਮਾਈ? ਉਨ੍ਹਾਂ ਖੁਦ ਕੀਤਾ ਵੱਡਾ ਖੁਲਾਸਾ

Published on

----------- Advertisement -----------

ਮੱਧ ਪ੍ਰਦੇਸ਼ ਦੇ ਛਤਰਪੁਰ ਦੇ ਛੋਟੇ ਛੋਟੇ ਪਿੰਡਾਂ ‘ਚ ਦਰਬਾਰ ਲਗਾਉਣ ਵਾਲੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਚਰਚਾ ਇਸ ਸਮੇਂ ਦੇਸ਼ ਦੇ ਹਰ ਕੋਨੇ ‘ਚ ਹੋ ਰਹੀ ਹੈ। ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਆਪਣੇ ‘ਚਮਤਕਾਰ’ ਦਾਅਵਿਆਂ ਅਤੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ‘ਚ ਰਹੇ ਹਨ। ਲੋਕ ਉਨ੍ਹਾਂ ਦੇ ਜੀਵਨ ਨਾਲ ਜੁੜੇ ਤੱਥਾਂ ਨੂੰ ਦਿਲਚਸਪੀ ਨਾਲ ਖੰਗਾਲ ਰਹੇ ਹਨ। ਇਸ ਦੌਰਾਨ ਇੱਕ ਟੀਵੀ ਇੰਟਰਵਿਊ ਵਿੱਚ ਧੀਰੇਂਦਰ ਸ਼ਾਸਤਰੀ ਨੇ ਕਈ ਦਿਲਚਸਪ ਗੱਲਾਂ ਦਾ ਖੁਲਾਸਾ ਕੀਤਾ ਹੈ।
ਇਕ ਇੰਟਰਵਿਊ ਦੌਰਾਨ ਧੀਰੇਂਦਰ ਸ਼ਾਸਤਰੀ ਨੂੰ ਪੁੱਛਿਆ ਗਿਆ ਕਿ ਤੁਸੀਂ ਕਿੰਨੀ ਕਮਾਈ ਕਰਦੇ ਹੋ? ਸਵਾਲ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਕਿਹਾ, “ਸਾਡੀ ਕੋਈ ਫਿਕਸ ਆਮਦਨ ਨਹੀਂ ਹੈ ਕਿਉਂਕਿ ਸਾਡੀ ਕੋਈ ਕੰਪਨੀ ਜਾਂ ਕਾਰੋਬਾਰ ਨਹੀਂ ਹੈ। ਬਸ ਓਹੀ ਕੁਝ ਹੈ ਜੋ ਲੋਕ ਚੜਾ ਜਾਂਦੇ ਹਨ। ਸਾਡੇ ਕੋਲ ਕਰੋੜਾਂ ਸਨਾਤਨੀਆਂ ਦਾ ਪਿਆਰ ਹੈ, ਲੱਖਾਂ ਕਰੋੜਾਂ ਲੋਕਾਂ ਦੀਆ ਦੁਆਵਾਂ ਹਨ । ਸਾਡੇ ਕੋਲ ਹਜ਼ਾਰਾਂ ਸੰਤਾਂ ਦੀ ਬਖਸ਼ਿਸ਼ ਹੈ, ਇਹ ਸਾਡੀ ਕਮਾਈ ਹੈ। ਜਿੰਨੇ ਸਨਾਤਨੀ,ਓਨੀ ਕਮਾਈ, ਤੁਸੀਂ ਆਪ ਹੀ ਹਿਸਾਬ ਲਗਾ ਲਓ।”
ਉਨ੍ਹਾਂ ਇਹ ਵੀ ਕਿਹਾ, “ਕੁਝ ਲੈਣਾ ਮਾੜਾ ਨਹੀਂ ਹੈ, ਉਪਯੋਗਤਾ ਮਾੜੀ ਹੈ।ਅਸੀਂ ਲੈਂਦੇ ਹਾਂ, ਜੇ ਕੋਈ ਦਿੰਦਾ ਹੈ, ਅਸੀਂ ਗੁਰੂ ਵਜੋਂ ਸਵੀਕਾਰ ਕਰਦੇ ਹਾਂ। ਅਸੀਂ ਉਸ ਪਰੰਪਰਾ ਨਾਲ ਸਬੰਧਤ ਹਾਂ, ਜਿੱਥੇ ਗੁਰੂ ਨੂੰ ਅੰਗੂਠਾ ਵੀ ਦਾਨ ਕੀਤਾ ਜਾਂਦਾ ਹੈ। ਅਸੀਂ ਵੀ ਲੈਂਦੇ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...