September 5, 2026, 9:50 pm
----------- Advertisement -----------
HomeNewsLatest Newsਦਿਗਵਿਜੇ ਸਿੰਘ ਨੇ ਭਾਰਤ ਜੋੜੋ ਯਾਤਰਾ 'ਚ ਬ੍ਰੇਕ ਦੌਰਾਨ 'ਕੇਸਰੀਆ ਤੇਰਾ ਇਸ਼ਕ'...

ਦਿਗਵਿਜੇ ਸਿੰਘ ਨੇ ਭਾਰਤ ਜੋੜੋ ਯਾਤਰਾ ‘ਚ ਬ੍ਰੇਕ ਦੌਰਾਨ ‘ਕੇਸਰੀਆ ਤੇਰਾ ਇਸ਼ਕ’ ਗੀਤ ‘ਤੇ ਕੀਤਾ ਡਾਂਸ

Published on

----------- Advertisement -----------

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਡਾਂਸ ਦਾ ਇੱਕ ਵੀਡੀਓ ਸੁਰਖੀਆਂ ਵਿੱਚ ਛਾਇਆ ਹੋਇਆ ਹੈ। ਇਸ ‘ਚ ਉਹ ਭਾਰਤ ਜੋੜੋ ਯਾਤਰਾ ਵਿਚ ਬ੍ਰੇਕ ਦੌਰਾਨ ਫਿਲਮ ਬ੍ਰਹਮਾਸਤਰ ਦੇ ਰੋਮਾਂਟਿਕ ਗੀਤ ‘ਕੇਸਰੀਆ ਤੇਰਾ ਇਸ਼ਕ ਹੈ ਪੀਆ’ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਫਿਲਮ ਸ਼ੋਲੇ ਦੇ ਗੀਤ ‘ਯੇ ਦੋਸਤੀ ਹਮ ਨਹੀਂ ਤੋੜੇਂਗੇ’ ‘ਤੇ ਡਾਂਸ ਵੀ ਕੀਤਾ। ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ‘ਤੇ ਹਨ। ਯਾਤਰਾ ਮੱਧ ਪ੍ਰਦੇਸ਼ ਦੇ ਨੇੜੇ ਪਹੁੰਚ ਗਈ ਹੈ। ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਰਹੱਦ ‘ਤੇ ਯਾਤਰਾ ਨੂੰ 2 ਦਿਨ ਦਾ ਬ੍ਰੇਕ ਦੇਣ ਤੋਂ ਬਾਅਦ ਰਾਹੁਲ ਗਾਂਧੀ ਗੁਜਰਾਤ ਚੋਣ ਪ੍ਰਚਾਰ ਲਈ ਚਲੇ ਗਏ ਹਨ।

ਦਿਗਵਿਜੇ ਸਿੰਘ ਦੇ ਬੇਟੇ ਅਤੇ ਰਾਘੋਗੜ੍ਹ ਦੇ ਵਿਧਾਇਕ ਜੈਵਰਧਨ ਸਿੰਘ ਨੇ ਆਪਣੇ ਪਿਤਾ ਦੀ ਫਿਟਨੈੱਸ ਦਾ ਰਾਜ਼ ਦੱਸਦੇ ਹੋਏ ਕਿਹਾ ਕਿ ਉਹ 24 ਘੰਟੇ ਕੰਮ ਕਰਨ ਵਾਲੇ ਨੇਤਾ ਹਨ। ਉਨ੍ਹਾਂ ਦੀ ਉਮਰ ਲਗਭਗ 75 ਸਾਲ ਹੋ ਚੁੱਕੀ ਹੈ। ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਵੀ ਲਗਭਗ 50 ਸਾਲ ਹੋ ਗਏ ਹਨ, ਪਰ ਉਹ ਅਜੇ ਵੀ ਤੰਦਰੁਸਤ ਹਨ ਅਤੇ ਮਿਹਨਤ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...