September 25, 2026, 6:03 am
----------- Advertisement -----------
HomeNewsLatest NewsX 'ਤੇ ਜਲਦ ਹੀ ਮਿਲੇਗਾ 'Dislike' ਬਟਨ, Elon Musk ਲੈ ਕੇ ਆ...

X ‘ਤੇ ਜਲਦ ਹੀ ਮਿਲੇਗਾ ‘Dislike’ ਬਟਨ, Elon Musk ਲੈ ਕੇ ਆ ਰਿਹਾ ਹੈ ਨਵਾਂ ਫੀਚਰ

Published on

----------- Advertisement -----------

ਕਈ ਵਾਰ ਸਾਨੂੰ ਸੋਸ਼ਲ ਮੀਡੀਆ ‘ਤੇ ਕੋਈ ਚੀਜ਼ ਪਸੰਦ ਨਹੀਂ ਆਉਂਦੀ, ਪਰ ਪੋਸਟ ਨੂੰ ਨਾਪਸੰਦ (Dislike) ਕਰਨ ਦਾ ਕੋਈ ਵਿਕਲਪ ਨਹੀਂ ਹੁੰਦਾ, ਇਸ ਲਈ ਅਸੀਂ ਪਛਤਾਉਂਦੇ ਹਾਂ ਅਤੇ ਅੱਗੇ ਵਧ ਜਾਂਦੇ ਹਾਂ, ਪਰ ਹੁਣ ਤੁਹਾਡੇ ਲਈ X ‘ਤੇ ਇੱਕ ਉਪਯੋਗੀ ਫੀਚਰ ਆ ਰਿਹਾ ਹੈ। ਐਲਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ ਜਲਦ ਹੀ ਯੂਜ਼ਰਸ ਨੂੰ ‘ਡਿਸਲਾਈਕ’ ਬਟਨ ਦੇਣ ਜਾ ਰਹੀ ਹੈ। ਇਸਦਾ ਮਤਲਬ ਹੈ ਕਿ ਜੇਕਰ ਤੁਸੀਂ ਪੋਸਟ ਨੂੰ ਪਸੰਦ ਨਹੀਂ ਕਰਦੇ ਤਾਂ ਤੁਸੀਂ ਉਸ ਨੂੰ Dislike ਕਰ ਸਕਦੇ ਹੋ।
ਹਾਲਾਂਕਿ ਕੰਪਨੀ ਨੇ ਅਧਿਕਾਰਤ ਤੌਰ ‘ਤੇ ਆਪਣੇ ਇਸ ਪਲਾਨ ਦਾ ਐਲਾਨ ਨਹੀਂ ਕੀਤਾ ਹੈ। ਐਕਸ ‘ਤੇ Dislike ਬਟਨ ਬਾਰੇ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ ਪਰ ਹੁਣ ਅਜਿਹਾ ਲਗਦਾ ਹੈ ਕਿ ਇਸ ਨੂੰ ਜਲਦੀ ਹੀ ਲਾਈਵ ਕੀਤਾ ਜਾਵੇਗਾ। X ਦਾ Dislike ਬਟਨ ਅਸਲ ਵਿੱਚ Dislike ਵਜੋਂ ਜਾਣਿਆ ਜਾਵੇਗਾ। ਦੱਸ ਦੇਈਏ ਕਿ Reddit ਦਾ ਡਿਸਲਾਈਕ ਬਟਨ ਡਾਊਨਵੋਟ ਆਈਕਨ ਦੇ ਨਾਲ ਹੈ। ਰਿਪੋਰਟ ਮੁਤਾਬਕ ਡਿਸਲਾਈਕ ਬਟਨ ਦਾ ਕੋਡ X ਦੇ iOS ਐਪ ਦੇ ਬੀਟਾ ਵਰਜ਼ਨ ‘ਤੇ ਦੇਖਿਆ ਗਿਆ ਹੈ। 2021 ਤੋਂ ਹੋ ਹੀ ਇਸਦੀ ਚਰਚਾ ਹੋ ਰਹੀ ਹੈ ਜਦੋਂ ਤੋਂ ਐਲਨ ਮਸਕ ਐਕਸ ਦੇ ਮਾਲਕ ਬਣੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...