October 15, 2026, 2:36 am
----------- Advertisement -----------
HomeNewsLatest Newsਅਮਰੀਕਾ 'ਚ ਵੀ ਧੂਮ-ਧਾਮ ਨਾਲ ਮਨਾਈ ਗਈ ਦੀਵਾਲੀ, ਰਾਸ਼ਟਰਪਤੀ ਜੋਅ ਬਾਇਡਨ ਨੇ...

ਅਮਰੀਕਾ ‘ਚ ਵੀ ਧੂਮ-ਧਾਮ ਨਾਲ ਮਨਾਈ ਗਈ ਦੀਵਾਲੀ, ਰਾਸ਼ਟਰਪਤੀ ਜੋਅ ਬਾਇਡਨ ਨੇ ਦਿੱਤੀਆਂ ਸ਼ੁਭਕਾਮਨਾਵਾਂ

Published on

----------- Advertisement -----------

ਅਮਰੀਕਾ ‘ਚ ਵੀ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪਤਨੀ ਜਿਲ ਬਾਇਡਨ ਨੇ ਭਾਰਤੀ-ਅਮਰੀਕੀਆਂ ਨਾਲ ਦੀਵਾਲੀ ਮਨਾਈ। ਇਸ ਦੌਰਾਨ ਦੋਵੇਂ ਸਮਾਰੋਹ ‘ਚ ਮੌਜੂਦ ਭਾਰਤੀਆਂ ਵਿਚਾਲੇ ਪਹੁੰਚੇ ਅਤੇ ਦੀਵਾਲੀ ਦੀ ਵਧਾਈ ਦਿੱਤੀ। ਪ੍ਰੋਗਰਾਮ ਵਿੱਚ ਉਪ – ਰਾਸ਼ਟਰਪਤੀ ਕਮਲਾ ਹੈਰਿਸ ਵੀ ਮੌਜੂਦ ਸਨ। ਦੀਵਾਲੀ ਦੇ ਜਸ਼ਨਾਂ ਦੌਰਾਨ ਕੁਝ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਜਿਨ੍ਹਾਂ ਵਿੱਚ ਸਿਤਾਰਵਾਦਕ ਰਿਸ਼ਭ ਸ਼ਰਮਾ ਅਤੇ ਡਾਂਸ ਗਰੁੱਪ ‘ਦਿ ਸਾ ਡਾਂਸ ਕੰਪਨੀ’ ਦੀ ਪੇਸ਼ਕਾਰੀ ਸ਼ਾਮਲ ਸੀ। ਸਾੜ੍ਹੀਆਂ, ਲਹਿੰਗਾ ਅਤੇ ਸ਼ੇਰਵਾਨੀਆਂ ਵਰਗੇ ਰਵਾਇਤੀ ਭਾਰਤੀ ਪਹਿਰਾਵੇ ਵਿੱਚ ਸਜੇ ਮਹਿਮਾਨਾਂ ਨੇ ਭਾਰਤੀ ਪਕਵਾਨਾਂ ਦਾ ਆਨੰਦ ਵੀ ਮਾਣਿਆ।
ਰਾਸ਼ਟਰਪਤੀ ਬਾਇਡਨ ਨੇ ਦੀਵਾਲੀ ਦੇ ਮੌਕੇ ‘ਤੇ ਆਪਣੇ ਸੰਬੋਧਨ ‘ਚ ਸਭ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਬਾਇਡਨ ਨੇ ਸਮਾਗਮ ਨੂੰ ਸੰਬੋਧਨ ਕੀਤਾ। ਬਾਇਡਨ ਨੇ ਕਿਹਾ ਕਿ ਅਸੀਂ ਤੁਹਾਡੀ ਮੇਜ਼ਬਾਨੀ ਕਰਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਹੇ ਹਾਂ। ਵ੍ਹਾਈਟ ਹਾਊਸ ਵਿਚ ਇਸ ਤਰ੍ਹਾਂ ਦਾ ਇਹ ਪਹਿਲਾ ਦੀਵਾਲੀ ਦਾ ਜਸ਼ਨ ਹੈ। ਸਾਡੇ ਕੋਲ ਇਤਿਹਾਸ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਏਸ਼ੀਅਨ-ਅਮਰੀਕਨ ਹਨ। ਰਾਸ਼ਟਰਪਤੀ ਬਿਡੇਨ ਨੇ ਕਿਹਾ ਕਿ ਦੀਵਾਲੀ ਸਾਨੂੰ ਯਾਦ ਦਿਵਾਉਂਦੀ ਹੈ ਕਿ ਸਾਡੇ ਸਭ ਕੋਲ ਦੁਨੀਆ ਵਿੱਚ ਰੋਸ਼ਨੀ ਲਿਆਉਣ ਦੀ ਸ਼ਕਤੀ ਹੈ। ਇਹ ਇੱਕ ਚੋਣ ਹੈ ਅਤੇ ਅਸੀਂ ਇਸਨੂੰ ਹਰ ਰੋਜ਼ ਚੁਣਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...