May 14, 2026, 1:15 am
----------- Advertisement -----------
HomeNewsBreaking Newsਡੋਡਾ 'ਚ ਹੋਏ ਅੱਤਵਾਦੀ ਹਮਲੇ 'ਤੇ ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ,...

ਡੋਡਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ, ਕਿਹਾ -“ਭਾਜਪਾ ਦੀਆਂ ਗਲਤ ਨੀਤੀਆਂ ਦਾ..”

Published on

----------- Advertisement -----------

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਦੇਸ ‘ਚ ਅੱਤਵਾਦੀਆਂ ਦੀ ਗੋਲੀਬਾਰੀ ‘ਚ ਫੌਜ ਦੇ ਕੈਪਟਨ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ। ਇਸ ਦੇ ਨਾਲ ਹੀ ਇੱਕ ਪੁਲਿਸ ਮੁਲਾਜ਼ਮ ਦੀ ਵੀ ਮੌਤ ਹੋ ਗਈ। ਮਤਲਬ ਕੁੱਲ 5 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ਲੈ ਕੇ ਸੱਤਾ ‘ਤੇ ਕਾਬਜ਼ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ‘ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਭਾਜਪਾ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ “ਅੱਜ ਫਿਰ ਜੰਮੂ-ਕਸ਼ਮੀਰ ਵਿੱਚ ਇੱਕ ਅੱਤਵਾਦੀ ਮੁਕਾਬਲੇ ਵਿੱਚ ਸਾਡੇ ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੇ ਹੋਏ, ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਕ ਤੋਂ ਬਾਅਦ ਇਕ ਅਜਿਹੀਆਂ ਭਿਆਨਕ ਘਟਨਾਵਾਂ ਬੇਹੱਦ ਦੁਖਦ ਅਤੇ ਚਿੰਤਾਜਨਕ ਹਨ। ਇਹ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਜੰਮੂ-ਕਸ਼ਮੀਰ ਦੀ ਖਰਾਬ ਹਾਲਤ ਨੂੰ ਉਜਾਗਰ ਕਰ ਰਹੇ ਹਨ। ਭਾਜਪਾ ਦੀਆਂ ਗਲਤ ਨੀਤੀਆਂ ਦਾ ਨਤੀਜਾ ਸਾਡੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ “ਇਹ ਹਰ ਦੇਸ਼ ਭਗਤ ਭਾਰਤੀ ਦੀ ਮੰਗ ਹੈ ਕਿ ਸਰਕਾਰ ਸੁਰੱਖਿਆ ਵਿੱਚ ਵਾਰ-ਵਾਰ ਹੋ ਰਹੀਆਂ ਕੁਤਾਹੀ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹੋਏ ਦੇਸ਼ ਅਤੇ ਸੈਨਿਕਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਅੱਤਵਾਦ ਦੇ ਖਿਲਾਫ ਇੱਕਜੁੱਟਤਾ ਨਾਲ ਖੜਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...