August 15, 2026, 10:09 pm
----------- Advertisement -----------
HomeNewsLatest Newsਗਟਰ 'ਚ ਬੁਰੀ ਤਰ੍ਹਾਂ ਫਸਿਆ ਕੁੱਤਾ, ਫੌਜੀ ਜਵਾਨ ਨੇ ਆਪਣੀ ਜਾਨ ਖਤਰੇ...

ਗਟਰ ‘ਚ ਬੁਰੀ ਤਰ੍ਹਾਂ ਫਸਿਆ ਕੁੱਤਾ, ਫੌਜੀ ਜਵਾਨ ਨੇ ਆਪਣੀ ਜਾਨ ਖਤਰੇ ‘ਚ ਪਾ ਕੇ ਇਸ ਤਰ੍ਹਾਂ ਬਚਾਇਆ

Published on

----------- Advertisement -----------

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕੁੱਤਾ ਗਟਰ ਦੇ ਟੋਏ ‘ਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ ਅਤੇ ਉਸ ਨੂੰ ਬਚਾਉਣ ਲਈ ਫੌਜ ਦੇ ਇਕ ਜਵਾਨ ਨੇ ਜਿਸ ਕਦਰ ਮਿਹਨਤ ਕੀਤੀ ਹੈ ਉਹ ਦੁਨੀਆਭਰ ਵਿਚ ਵਾਇਰਲ ਹੋ ਰਹੀ ਹੈ। ਫੌਜੀ ਜਵਾਨ ਨੇ ਤੰਗ ਟੋਏ ਤੋਂ ਹੇਠਾਂ ਉਤਰ ਕੇ ਉਲਟਾ ਲਟਕ ਰਹੇ ਕੁੱਤੇ ਨੂੰ ਬਾਹਰ ਕੱਢਿਆ। ਇਸ ਦਾ ਵੀਡੀਓ ਸਾਹਮਣੇ ਆਇਆ ਹੈ।

ਅਸਲ ਵਿੱਚ ਇੱਕ ਯੂਜ਼ਰ ਨੇ ਇਸ ਵੀਡੀਓ ਨੂੰ ਟਵਿਟਰ ‘ਤੇ ਸ਼ੇਅਰ ਕੀਤਾ ਹੈ। ਹਾਲਾਂਕਿ ਇਹ ਵੀਡੀਓ ਟਿਕ ਟਾਕ ‘ਤੇ ਪਹਿਲਾਂ ਹੀ ਸ਼ੇਅਰ ਕੀਤੀ ਜਾ ਚੁੱਕੀ ਹੈ ਅਤੇ ਵੀਡੀਓ ‘ਚ ਯੂਜ਼ਰ ਦਾ ਨਾਂ ਵੀ ਲਿਖਿਆ ਹੋਇਆ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਾਲੇ ਰੰਗ ਦਾ ਕੁੱਤਾ ਅਚਾਨਕ ਗਟਰ ‘ਚ ਡਿੱਗ ਗਿਆ। ਕੁੱਤੇ ਦੀ ਆਵਾਜ਼ ਤੋਂ ਬਾਅਦ ਫੌਜ ਦੇ ਕੁਝ ਜਵਾਬ ਉਥੇ ਪਹੁੰਚ ਗਏ। ਰਿਪੋਰਟਸ ਮੁਤਾਬਕ ਇਹ ਕੁੱਤਾ ਪਾਲਤੂ ਸੀ।

ਇਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਉਸ ਨੂੰ ਬਾਹਰ ਕੱਢਣ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ। ਅੰਤ ਵਿੱਚ ਇੱਕ ਸਿਪਾਹੀ ਉਸ ਟੋਏ ਵਿੱਚ ਉਲਟਾ ਲਟਕ ਗਿਆ ਅਤੇ ਬਾਕੀ ਦੋ ਸਿਪਾਹੀ ਉਸਦੇ ਪੈਰ ਫੜ ਕੇ ਉਸਨੂੰ ਸੰਭਾਲਣ ਲੱਗੇ। ਇਸ ਤੋਂ ਬਾਅਦ ਉਸ ਨੇ ਉਸ ਟੋਏ ਦੇ ਹਨੇਰੇ ਵਿੱਚ ਕੁੱਤੇ ਨੂੰ ਖਿੱਚਣਾ ਸ਼ੁਰੂ ਕਰ ਦਿੱਤਾ। ਇਸ ਤਰਾਂ ਉਸ ਜਵਾਨ ਨੇ ਕੁੱਤੇ ਦੀ ਜਾਨ ਬਚਾ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...