October 2, 2026, 3:29 pm
----------- Advertisement -----------
HomeNewsBreaking Newsਪੀਐਮ ਮੋਦੀ ਦੀ ਰਿਹਾਇਸ਼ ਉੱਪਰ ਦਿਖਾਈ ਦਿੱਤਾ ਡਰੋਨ, ਦਿੱਲੀ ਪੁਲਿਸ ਵੱਲੋਂ ਜਾਂਚ...

ਪੀਐਮ ਮੋਦੀ ਦੀ ਰਿਹਾਇਸ਼ ਉੱਪਰ ਦਿਖਾਈ ਦਿੱਤਾ ਡਰੋਨ, ਦਿੱਲੀ ਪੁਲਿਸ ਵੱਲੋਂ ਜਾਂਚ ਜਾਰੀ

Published on

----------- Advertisement -----------

ਸੋਮਵਾਰ ਸਵੇਰੇ ਕਰੀਬ 5:30 ਵਜੇ ਪ੍ਰਧਾਨ ਮੰਤਰੀ ਮੋਦੀ ਦੇ ਘਰ ਦੇ ਉੱਪਰ ਇੱਕ ਡਰੋਨ ਨਜ਼ਰ ਆਉਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ SPG ਨੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ। ਦਿੱਲੀ ਪੁਲਿਸ ਨੇ ਨੋ ਫਲਾਇੰਗ ਜ਼ੋਨ ਵਿੱਚ ਡਰੋਨ ਉਡਾਉਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਪੀਸੀਆਰ ਕਾਲ ਮਿਲੀ ਕਿ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਉੱਤੇ ਡਰੋਨ ਵਰਗੀ ਵਸਤੂ ਉੱਡ ਰਹੀ ਹੈ। ਹਾਲਾਂਕਿ ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਕੁਝ ਵੀ ਨਹੀਂ ਮਿਲਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਏਅਰ ਟਰੈਫਿਕ ਕੰਟਰੋਲ ਨੂੰ ਵੀ ਅਜੇ ਤਕ ਕੁਝ ਨਹੀਂ ਮਿਲਿਆ।
ਦੱਸ ਦੇਈਏ ਕਿ ਪੀਐਮ ਰਿਹਾਇਸ਼ ਅਤੇ ਆਸਪਾਸ ਦਾ ਇਲਾਕਾ ਨੋ ਫਲਾਇੰਗ ਜ਼ੋਨ ਵਿੱਚ ਆਉਂਦਾ ਹੈ। ਪ੍ਰਧਾਨ ਮੰਤਰੀ ਨਿਵਾਸ ‘ਚ ਐਂਟਰੀ 9, ਲੋਕ ਕਲਿਆਣ ਮਾਰਗ ਤੋਂ ਹੈ। ਪਹਿਲਾਂ ਕਾਰ ਪਾਰਕਿੰਗ ਵਿੱਚ ਲਗਾਈ ਜਾਂਦੀ ਹੈ, ਫਿਰ ਵਿਅਕਤੀ ਨੂੰ ਰਿਸੈਪਸ਼ਨ ਵਿੱਚ ਭੇਜਿਆ ਜਾਂਦਾ ਹੈ। ਫਿਰ ਸੁਰੱਖਿਆ ਜਾਂਚ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਵਿਅਕਤੀ 7, 5, 3 ਅਤੇ 1 ਲੋਕ ਕਲਿਆਣ ਮਾਰਗ ਵਿੱਚ ਐਂਟਰੀ ਲੈਂਦਾ ਹੈ।
ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣ ਦੀ ਸੁਰੱਖਿਆ ਜਾਂਚ ਇੰਨੀ ਸਖ਼ਤ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਵੀ ਆਉਂਦਾ ਹੈ ਤਾਂ ਉਨ੍ਹਾਂ ਨੂੰ ਵੀ ਉਸੇ ਜਾਂਚ ਤੋਂ ਲੰਘਣਾ ਪੈਂਦਾ ਹੈ। ਪ੍ਰਧਾਨ ਮੰਤਰੀ ਆਵਾਜ਼ ਵਿਚ ਕਿਸੇ ਵੀ ਵਿਅਕਤੀ ਦੀ ਐਂਟਰੀ ਲੈਣ ਤੋਂ ਪਹਿਲਾਂ ਸਕੱਤਰਾਂ ਦੀ ਤਰਫੋਂ ਮੁਲਾਕਾਤ ਕਰਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦਾ ਨਾਮ ਸੂਚੀ ਵਿੱਚ ਹੋਵੇਗਾ, ਉਹ ਹੀ ਮਿਲ ਸਕਦੇ ਹਨ। ਇਸ ਦੇ ਨਾਲ ਪ੍ਰਧਾਨ ਮੰਤਰੀ ਨੂੰ ਮਿਲਣ ਜਾ ਰਹੇ ਵਿਅਕਤੀ ਕੋਲ ਪਛਾਣ ਪੱਤਰ ਹੋਣਾ ਵੀ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...