August 12, 2026, 6:04 pm
----------- Advertisement -----------
HomeNewsLatest Newsਡੀਐਸਪੀ ਕਤਲ: ਪਰਿਵਾਰ ਨੂੰ ਇੱਕ ਕਰੋੜ ਦੀ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ...

ਡੀਐਸਪੀ ਕਤਲ: ਪਰਿਵਾਰ ਨੂੰ ਇੱਕ ਕਰੋੜ ਦੀ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਵੇਗੀ ਹਰਿਆਣਾ ਸਰਕਾਰ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੂਹ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਜਾਂਚ ਲਈ ਗਏ ਹਰਿਆਣਾ ਪੁਲਿਸ ਦੇ ਡੀਐਸਪੀ ਸੁਰਿੰਦਰ ਸਿੰਘ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਗੁਰੂਗ੍ਰਾਮ ਵਿੱਚ ਇੱਕ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਮੌਨ ਰੱਖ ਕੇ ਡੀਐਸਪੀ ਸੁਰਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਡੂੰਘੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ।
ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਇੱਕ ਬਹਾਦਰ ਅਫਸਰ ਸਨ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਕੁੱਲ ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...