July 25, 2026, 11:05 am
----------- Advertisement -----------
HomeNewsLatest NewsDussehra 2022: ਭਾਰਤ ਦੇ ਇਸ ਪਿੰਡ 'ਚ ਦੁਸਹਿਰੇ ਵਾਲੇ ਦਿਨ ਨਹੀਂ ਸਾੜਦੇ...

Dussehra 2022: ਭਾਰਤ ਦੇ ਇਸ ਪਿੰਡ ‘ਚ ਦੁਸਹਿਰੇ ਵਾਲੇ ਦਿਨ ਨਹੀਂ ਸਾੜਦੇ ਰਾਵਣ ਦੇ ਪੁਤਲੇ! ਸਗੋਂ ਲੋਕ ਕਰਦੇ ਹਨ ਪੂਜਾ

Published on

----------- Advertisement -----------

ਵਿਜੇਦਸ਼ਮੀ ਯਾਨੀ ਕਿ ਦੁਸਹਿਰਾ ਦਾ ਤਿਉਹਾਰ ਹਰ ਸਾਲ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਦੇਸ਼ ਭਰ ਵਿੱਚ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ। ਪਰ ਭਾਰਤ ਵਿੱਚ ਕੁਝ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਰਾਵਣ ਨੂੰ ਸਾੜਦੇ ਨਹੀਂ ਬਲਕਿ ਉਸਦੀ ਪੂਜਾ ਕਰਦੇ ਹਨ। ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਰਾਵਣ ਦਾ ਮੰਦਿਰ ਹੈ ਅਤੇ ਇੱਥੇ ਰਾਵਣ ਦਾ ਪੁਤਲਾ ਨਹੀਂ ਫੂਕਿਆ ਜਾਂਦਾ ਹੈ ਸਗੋਂ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ ।


ਕੁਝ ਲੋਕਾਂ ਦਾ ਮੰਨਣਾ ਹੈ ਕਿ ਰਾਵਣ ਦਾ ਜਨਮ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਪਿੰਡ ਬਿਸਰਖ ਵਿੱਚ ਹੋਇਆ ਸੀ। ਇਹ ਪਿੰਡ ਦੇਸ਼ ਦੀ ਰਾਜਧਾਨੀ ਦਿੱਲੀ ਤੋਂ 40 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਇੱਥੋਂ ਦੇ ਲੋਕਾਂ ਦਾ ਮੰਨਣਾ ਹੈ ਕਿ ਰਾਵਣ ਉਨ੍ਹਾਂ ਦਾ ਪੂਰਵਜ ਸੀ। ਪਿੰਡ ਦੇ ਵਿਚਕਾਰ ਰਾਵਣ ਦਾ ਮੰਦਰ ਬਣਾਇਆ ਗਿਆ ਹੈ ਅਤੇ ਇਹ ਮੰਦਰ ਭਗਵਾਨ ਸ਼ਿਵ ਨੂੰ ਸਮਰਪਿਤ ਹੈ। ਮੰਨਿਆ ਜਾਂਦਾ ਹੈ ਕਿ ਇਸ ਮੰਦਰ ਵਿੱਚ ਸ਼ਿਵਲਿੰਗ ਦੀ ਸਥਾਪਨਾ ਰਾਵਣ ਦੇ ਦਾਦਾ ਨੇ ਕੀਤੀ ਸੀ। ਰਾਵਣ ਦੇ ਪਿਤਾ ਅਤੇ ਰਾਵਣ ਨੇ ਸ਼ਿਵਲਿੰਗ ਦੇ ਸਾਹਮਣੇ ਤਪੱਸਿਆ ਵੀ ਕੀਤੀ।ਪਿੰਡ ਦੇ ਲੋਕਾਂ ਦਾ ਮੰਨਣਾ ਹੈ ਕਿ ਕਈ ਸਾਲ ਪਹਿਲਾਂ ਇਸ ਪਿੰਡ ਦੇ ਲੋਕਾਂ ਨੇ ਰਾਵਣ ਦਾ ਪੁਤਲਾ ਫੂਕਿਆ ਸੀ, ਜਿਸ ਤੋਂ ਬਾਅਦ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਜਾਪ ਨਾਲ ਰਾਵਣ ਦੀ ਪੂਜਾ ਕੀਤੀ, ਜਿਸ ਤੋਂ ਬਾਅਦ ਇਥੇ ਸ਼ਾਂਤੀ ਹੋਈ। ਅਸੀਂ ਨਹੀਂ ਦੱਸ ਸਕਦੇ ਕਿ ਇਸ ਵਿੱਚ ਕਿੰਨੀ ਸੱਚਾਈ ਹੈ। ਪਰ ਕਿਹਾ ਜਾਂਦਾ ਹੈ ਕਿ ਇਸ ਪਿੰਡ ਵਿੱਚ ਦੁਸਹਿਰਾ ਨਹੀਂ ਮਨਾਇਆ ਜਾਂਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...