September 15, 2026, 7:46 pm
----------- Advertisement -----------
HomeNewsLatest Newsਤੁਰਕੀ 'ਚ ਅੱਜ ਫਿਰ ਆਇਆ ਭੂਚਾਲ

ਤੁਰਕੀ ‘ਚ ਅੱਜ ਫਿਰ ਆਇਆ ਭੂਚਾਲ

Published on

----------- Advertisement -----------

ਵੱਡੀ ਤਬਾਹੀ ਦਾ ਸਾਹਮਣਾ ਕਰ ਰਿਹਾ ਤੁਰਕੀ ਭੂਚਾਲ ਦੇ ਝਟਕਿਆਂ ਤੋਂ ਉਭਰਨ ‘ਚ ਅਸਮਰੱਥ ਜਾਪ ਰਿਹਾ ਹੈ। ਇੱਥੇ ਵਾਰ-ਵਾਰ ਭੂਚਾਲ ਆ ਰਹੇ ਹਨ, ਜਿਸ ਕਾਰਨ ਲੋਕ ਡਰੇ-ਸਹਿਮੇ ਹੋਏ ਹਨ। ਦੱਸ ਦਈਏ ਕਿ ਤੁਰਕੀ ‘ਚ ਅੱਜ ਫਿਰ (ਸ਼ਨੀਵਾਰ ਨੂੰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ ਹੈ। ਭੂਚਾਲ ਭਾਰਤੀ ਸਮੇਂ ਅਨੁਸਾਰ 4 ਵਜੇ ਦੇ ਕਰੀਬ ਆਇਆ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ ਨੇ ਕਿਹਾ ਕਿ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਇਸ ਤੋਂ ਪਹਿਲਾਂ 6 ਫਰਵਰੀ ਨੂੰ ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.8 ਮਾਪੀ ਗਈ ਸੀ। ਇੱਕ-ਦੋ ਦਿਨ ਬਾਅਦ ਵੀ ਕਈ ਵਾਰ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 45,000 ਨੂੰ ਪਾਰ ਕਰ ਗਈ ਹੈ। ਅਜਿਹੇ ‘ਚ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...