September 14, 2026, 3:08 pm
----------- Advertisement -----------
HomeNewsBreaking Newsਤਿੰਨ ਦਿਨਾਂ 'ਚ ਦੂਜੀ ਵਾਰ ਕੰਬੀ ਧਰਤੀ, ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ...

ਤਿੰਨ ਦਿਨਾਂ ‘ਚ ਦੂਜੀ ਵਾਰ ਕੰਬੀ ਧਰਤੀ, ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published on

----------- Advertisement -----------

ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਆ ਗਏ। ਅਜੇ ਤੱਕ ਕੋਈ ਅਣਸੁਖਾਵੀਂ ਖ਼ਬਰ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਇਸ ਮਹੀਨੇ ਦੂਜੀ ਵਾਰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਮੁਢਲੀ ਜਾਣਕਾਰੀ ਅਨੁਸਾਰ ਦਿੱਲੀ-ਐਨਸੀਆਰ ਯੂਪੀ ਅਤੇ ਪੂਰੇ ਉੱਤਰ ਭਾਰਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਨੇਪਾਲ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਹੈ। ਤਿੰਨ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਜਾਰੀ ਅਪਡੇਟ ਦੇ ਅਨੁਸਾਰ, ਸੋਮਵਾਰ ਸ਼ਾਮ ਨੂੰ ਕਰੀਬ 4.14 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਦੱਸ ਦਈਏ ਕਿ ਇਸ ਤੋਂ ਪਹਿਲਾ ਸ਼ੁੱਕਰਵਾਰ ਰਾਤ ਕਰੀਬ 11:30 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਨੇਪਾਲ ਸੀ ਅਤੇ ਇਸ ਦੇ ਝਟਕੇ ਦਿੱਲੀ ਤੱਕ ਮਹਿਸੂਸ ਕੀਤੇ ਗਏ ਸਨ। ਸ਼ੁੱਕਰਵਾਰ ਨੂੰ ਆਏ ਇਸ ਭੂਚਾਲ ‘ਚ 157 ਲੋਕਾਂ ਦੀ ਜਾਨ ਚਲੀ ਗਈ ਅਤੇ ਸੈਂਕੜੇ ਘਰ ਤਬਾਹ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...