June 16, 2026, 6:17 pm
----------- Advertisement -----------
HomeNewsBreaking Newsਹਰਿਆਣਾ 'ਚ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ...

ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.0

Published on

----------- Advertisement -----------

ਹਰਿਆਣਾ ‘ਚ ਭੂਚਾਲ ਦੇ ਝਟਕਿਆਂ ਕਾਰਨ ਇਕ ਵਾਰ ਫਿਰ ਧਰਤੀ ਹਿੱਲ ਗਈ। ਮੰਗਲਵਾਰ ਦੇਰ ਰਾਤ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.0 ਮਾਪੀ ਗਈ। ਰਾਸ਼ਟਰੀ ਭੂਚਾਲ ਕੇਂਦਰ (ਐਨਸੀਐਸ) ਦੇ ਅਨੁਸਾਰ, ਇਸਦਾ ਕੇਂਦਰ ਪਾਣੀਪਤ ਹੈ।
ਦੱਸ ਦਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਹਰਿਆਣਾ ਵਿੱਚ ਇਹ ਦੂਜੀ ਵਾਰ ਭੂਚਾਲ ਆਇਆ ਹੈ। ਇਸ ਤੋਂ ਪਹਿਲਾਂ ਵੀ ਇੱਥੇ ਭੂਚਾਲ ਆਉਂਦੇ ਰਹੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਦੀ ਤੀਬਰਤਾ 3.0 ਤੋਂ 4.0 ਦਰਮਿਆਨ ਰਹੀ ਹੈ। NCS ਦੇ ਅਨੁਸਾਰ, ਪਾਣੀਪਤ ਖੇਤਰ ਵਿੱਚ ਮੰਗਲਵਾਰ-ਬੁੱਧਵਾਰ ਦੀ ਰਾਤ 12.38 ਵਜੇ ਭੂਚਾਲ ਆਇਆ। ਇਸ ਦਾ ਕੇਂਦਰ ਜ਼ਮੀਨ ਦੇ ਹੇਠਾਂ 5 ਕਿਲੋਮੀਟਰ ਡੂੰਘਾ ਸੀ। ਇਸ ਤੋਂ ਪਹਿਲਾਂ 26 ਨਵੰਬਰ ਨੂੰ ਵੀ ਹਰਿਆਣਾ ਵਿੱਚ ਭੂਚਾਲ ਆਇਆ ਸੀ। ਇਸ ਦਾ ਕੇਂਦਰ ਪਾਣੀਪਤ ਦੇ ਨਾਲ ਲੱਗਦੇ ਸੋਨੀਪਤ ਵਿੱਚ ਸੀ ਅਤੇ ਇਸਦੀ ਤੀਬਰਤਾ ਵੀ 3.0 ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...