ਨਵੀਂ ਦਿੱਲੀ ‘ਚ 19 ਘੰਟੇ ਬਾਅਦ ਬੁੱਧਵਾਰ ਨੂੰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.7 ਮਾਪੀ ਗਈ। ਸ਼ਾਮ ਕਰੀਬ 5.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਮੰਗਲਵਾਰ ਰਾਤ 10.20 ਵਜੇ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.6 ਮਾਪੀ ਗਈ ਸੀ।
----------- Advertisement -----------
ਦਿੱਲੀ ‘ਚ ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published on
----------- Advertisement -----------












