November 4, 2026, 11:46 am
----------- Advertisement -----------
HomeNewsLatest Newsਉੱਤਰਾਖੰਡ 'ਚ ਫਿਰ ਕੰਬੀ ਧਰਤੀ, ਲੋਕ ਘਰਾਂ ਤੋਂ ਨਿਕਲੇ ਬਾਹਰ

ਉੱਤਰਾਖੰਡ ‘ਚ ਫਿਰ ਕੰਬੀ ਧਰਤੀ, ਲੋਕ ਘਰਾਂ ਤੋਂ ਨਿਕਲੇ ਬਾਹਰ

Published on

----------- Advertisement -----------

ਉੱਤਰਾਖੰਡ ‘ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਤਰਾਖੰਡ ‘ਚ ਸ਼ਨੀਵਾਰ ਨੂੰ ਸ਼ਾਮ 4.25 ਵਜੇ ਭੂਚਾਲ ਆਇਆ। ਜਾਣਕਾਰੀ ਮੁਤਾਬਕ ਰਿਸ਼ੀਕੇਸ਼ ਭੂਚਾਲ ਦਾ ਕੇਂਦਰ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.4 ਦਰਜ ਕੀਤੀ ਗਈ। ਦੱਸ ਦੇਈਏ ਕਿ ਉਤਰਾਖੰਡ ਭੂਚਾਲ ਦੇ ਲਿਹਾਜ਼ ਨਾਲ ਬਹੁਤ ਹੀ ਸੰਵੇਦਨਸ਼ੀਲ ਜ਼ੋਨ 4 ਵਿੱਚ ਆਉਂਦਾ ਹੈ। ਇਸ ਤੋਂ ਪਹਿਲਾ 9 ਨਵੰਬਰ ਨੂੰ ਆਏ ਭੂਚਾਲ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਦੋ ਭੂਚਾਲ ਆਏ ਸਨ। ਉੱਤਰਾਖੰਡ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਤ 2 ਵਜੇ ਤੋਂ ਬਾਅਦ ਸਵੇਰ 6.27 ਵਜੇ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਤ ਨੂੰ ਭੁਚਾਲ ਕਾਰਨ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਨਿਊਜ਼ ਏਜੰਸੀ ਮੁਤਾਬਕ ਭੂਚਾਲ ਦਾ ਪਹਿਲਾ ਕੇਂਦਰ ਨੇਪਾਲ ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਪੰਜਾਬ ਚੋਣਾਂ 2027: ਮੰਤਰੀ ਹਰਪਾਲ ਚੀਮਾ ਦਿੜ੍ਹਬਾ ਤੇ ਅਮਨ ਅਰੋੜਾ ਸੁਨਾਮ ਤੋਂ ਲੜਨਗੇ ਚੋਣ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ...